ਪਿੰਡ ਚੱਕ ਸਿੰਘਾ ਵਿਖੇ ਲੱਗੇ 9 ਵੇਂ ਫਰੀ ਅੱਖਾਂ ਅਤੇ ਮੈਡੀਕਲ ਚੈੱਕਅੱਪ ਕੈਂਪ ਵਿਚ 727 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ
ਬੰਗਾ/ਚੱਕ ਸਿੰਘਾ 4 ਮਾਰਚ :¸
ਐਨ ਆਰ ਆਈ ਵੀਰਾਂ ਤੇ ਇਲਾਕਾ ਨਿਵਾਸੀ ਸਮੂਹ ਸਾਧ ਸੰਗਤ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ 9ਵਾਂ ਸਲਾਨਾ ਫਰੀ ਅੱਖਾਂ ਦਾ ਅਪਰੇਸ਼ਨ ਕੈਂਪ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਗੁਰਦੁਆਰਾ ਦਮਦਮਾ ਸਾਹਿਬ ਪਿੰਡ ਚੱਕ ਸਿੰਘਾਂ ਵਿਖੇ ਲਗਾਇਆ ਗਿਆ ਜਿਸ ਦਾ ਲੋੜਵੰਦ 727 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ । ਕੈਂਪ ਦਾ ਉਦਘਾਟਨ ਜਥੇਦਾਰ ਬਾਬਾ ਨਾਜਰ ਸਿੰਘ ਟੂਟੋਮਜਾਰਾ ਤਰਨਾ ਦਲ ਹਰੀਆ ਵੇਲਾਂ ਨੇ ਆਪਣੇ ਕਰ ਕਮਲਾਂ ਨਾਲ ਕੀਤਾ ਉਹਨਾਂ ਦਾ ਸਹਿਯੋਗ ਬਾਬਾ ਦਵਿੰਦਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਦਮਦਮਾ ਸਾਹਿਬ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ, ਰਾਜਿੰਦਰ ਸਿੰਘ ਚੱਕ ਸਿੰਘਾਂ, ਸਤਨਾਮ ਸਿੰਘ, ਕਸ਼ਮੀਰ ਸਿੰਘ ਅਤੇ ਪਤਵੰਤੇ ਸੱਜਣਾਂ ਨੇ ਦਿੱਤਾ ।
ਜਥੇਦਾਰ ਬਾਬਾ ਨਾਜਰ ਸਿੰਘ ਟੂਟੋਮਜਾਰਾ ਤਰਨਾ ਦਲ ਹਰੀਆ ਵੇਲਾਂ ਨੇ ਇਲਾਕੇ ਦੇ ਲੋੜਵੰਦਾਂ ਲਈ ਫਰੀ ਅੱਖਾਂ ਦਾ ਅਤੇ ਫਰੀ ਮੈਡੀਕਲ ਕੈਂਪ ਲਗਾਉਣ ਦਾ ਨੇਕ ਕਾਰਜ ਕਰਨ ਲਈ ਐਨ ਆਰ ਆਈ ਵੀਰਾਂ, ਇਲਾਕਾ ਨਿਵਾਸੀ ਸਮੂਹ ਸਾਧ ਸੰਗਤਾਂ ਅਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੀ ਸਮੂਹ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਉੱਦਮਾਂ ਦੀ ਭਾਰੀ ਪ੍ਰਸੰਸਾ ਕੀਤੀ। ਇਸ ਮੌਕੇ ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋਂ ਐਨ ਆਰ ਆਈ ਵੀਰਾਂ ਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਲੋੜਵੰਦਾਂ ਨੂੰ ਕੈਪਾਂ ਰਾਹੀ ਮਹੁੱਈਆ ਕਰਵਾਈਆਂ ਜਾਂਦੀਆਂ ਮੈਡੀਕਲ ਇਲਾਜ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ।
9ਵੇਂ ਸਲਾਨਾ ਸਲਾਨਾ ਅੱਖਾਂ ਦੇ ਅਤੇ ਜਰਨਲ ਮੈਡੀਕਲ ਚੈੱਕਅੱਪ ਕੈਂਪ ਵਿਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਡਾ. ਅਮਿਤ ਸ਼ਰਮਾ ਦੀ ਅਗਵਾਈ ਹੇਠ ਨੇ ਟੀਮ ਵੱਲੋਂ ਕੈਂਪ ਵਿਚ ਆਏ 727 ਤੋਂ ਵੱਧ ਮਰੀਜ਼ਾਂ ਦਾ ਮੁਫ਼ਤ ਚੈੱਕਅੱਪ ਕੀਤਾ। ਕੈਂਪ ਮਰੀਜ਼ਾਂ ਨੂੰ ਫਰੀ ਦਵਾਈਆਂ ਅਤੇ ਫਰੀ ਐਨਕਾਂ ਪ੍ਰਦਾਨ ਕੀਤੀਆਂ। ਮਰੀਜ਼ਾਂ ਦੇ ਸ਼ੂਗਰ ਟੈਸਟ ਵੀ ਹਸਪਤਾਲ ਦੇ ਲੈਬ ਕਰਮਚਾਰੀਆਂ ਵੱਲੋਂ ਕੀਤੇ ਗਏ ।
9ਵੇਂ ਸਲਾਨਾ ਅੱਖਾਂ ਦੇ ਅਤੇ ਜਰਨਲ ਮੈਡੀਕਲ ਚੈੱਕਅੱਪ ਕੈਂਪ ਵਿਚ ਮਰੀਜ਼ਾਂ ਦੀ ਸੇਵਾ ਸੰਭਾਲ ਲਈ ਜਥੇਦਾਰ ਬਾਬਾ ਨਾਜਰ ਸਿੰਘ ਟੂਟੋਮਜਾਰਾ ਤਰਨਾ ਦਲ ਹਰੀਆ ਵੇਲਾਂ, ਬਾਬਾ ਦਵਿੰਦਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਦਮਦਮਾ ਸਾਹਿਬ, ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਰਾਜਿੰਦਰ ਸਿੰਘ ਚੱਕ ਸਿੰਘਾਂ, ਸਤਨਾਮ ਸਿੰਘ, ਕਸ਼ਮੀਰ ਸਿੰਘ, ਮਾਤਾ ਜੀ ਸੁਰਿੰਦਰ ਕੌਰ ਚੱਕ ਸਿੰਘਾਂ, ਭੈਣਜੀ ਬਲਬੀਰ ਕੌਰ ਮਜਾਰਾ ਖੁਰਦ, ਸਰਪੰਚ ਕੁਲਦੀਪ ਸਿੰਘ, ਮਨਜੀਤ ਸਿੰਘ, ਸਿਮਰਪ੍ਰੀਤ ਸਿੰਘ ਜੈਤੋ, ਜੁਝਾਰ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ । ਇਸ ਮੌਕੇ ਗੁਰੂ ਲੰਗਰ ਵੀ ਅਤੁੱਟ ਵਰਤਾਇਆ ਗਿਆ ।
ਫੋਟੋ ਕੈਪਸ਼ਨ : ਗੁਰਦੁਆਰਾ ਦਮਦਮਾ ਸਾਹਿਬ ਪਿੰਡ ਚੱਕ ਸਿੰਘਾ ਵਿਖੇ ਲੱਗੇ ਅੱਖਾਂ ਅਤੇ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਦਾ ਕੈਂਪ ਦਾ ਉਦਘਾਟਨ ਕਰਦੇ ਹੋਏ ਜਥੇਦਾਰ ਬਾਬਾ ਨਾਜਰ ਸਿੰਘ ਟੂਟੋਮਜਾਰਾ ਤਰਨਾ ਦਲ ਹਰੀਆ ਵੇਲਾਂ ਨਾਲ ਹਨ ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ, ਰਾਜਿੰਦਰ ਸਿੰਘ ਚੱਕ ਸਿੰਘਾਂ, ਬਾਬਾ ਦਵਿੰਦਰ ਸਿੰਘ, ਸਤਨਾਮ ਸਿੰਘ, ਕਸ਼ਮੀਰ ਸਿੰਘ ਅਤੇ ਹੋਰ ਪਤਵੰਤੇ ਸੱਜਣ