ਸਮਾਜ ਸੇਵਕ ਸਵ: ਸ. ਸਾਧੂ ਸਿੰਘ ਸੋਹਲ ਦੀ ਨਿੱਘੀ ਤੇ ਮਿੱਠੀ ਯਾਦ ਵਿਚ ਪਿੰਡ ਅੱਟਾ ਵਿਖੇ ਅੱਖਾਂ ਦਾ ਫਰੀ ਚੈੱਕਅੱਪ ਕੈਂਪ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਲਗਾਇਆ ਗਿਆ
ਫਰੀ ਚੈੱਕਅੱਪ ਕੈਂਪ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਵਿਚ 450 ਮਰੀਜ਼ਾਂ ਦੀ ਜਾਂਚ ਹੋਈ
ਬੰਗਾ :- 2 ਨਵੰਬਰ : ਇਲਾਕੇ ਦੇ ਪ੍ਰਸਿੱਧ ਸਮਾਜ ਸੇਵਕ ਅਤੇ ਮਹਾਨ ਦਾਨੀ ਸਵ: ਸ. ਸਾਧੂ ਸਿੰਘ ਸੋਹਲ ਜੀ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਬੀਬੀ ਰੇਸ਼ਮ ਕੌਰ ਸੋਹਲ ਸੁਪਤਨੀ ਸਵ: ਸ. ਸਾਧੂ ਸਿੰਘ ਸੋਹਲ ਅਤੇ ਸਮੂਹ ਸੋਹਲ ਪਰਿਵਾਰ ਇੰਡੀਆ ਤੇ ਯੂ ਕੇ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਹਿਯੋਗ ਨਾਲ ਪਿੰਡ ਅੱਟਾ ਵਿਖੇ ਇਲਾਕਾ ਨਿਵਾਸੀਆਂ ਲਈ ਅੱਖਾਂ ਦਾ ਫਰੀ ਚੈੱਕਅੱਪ ਕੈਂਪ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਲਗਾਇਆ ਗਿਆ। ਜਿਸ ਵਿਚ 450 ਮਰੀਜ਼ਾਂ ਨੇ ਆਪਣਾ ਫਰੀ ਚੈਕਅੱਪ ਕਰਵਾਕੇ ਲਾਭ ਪ੍ਰਾਪਤ ਕੀਤਾ।
ਇਸ ਮੌਕੇ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਕਿਹਾ ਕਿ ਬੀਬੀ ਰੇਸ਼ਮ ਕੌਰ ਸੋਹਲ ਸੁਪਤਨੀ ਸਵ: ਸ. ਸਾਧੂ ਸਿੰਘ ਸੋਹਲ ਅਤੇ ਸਮੂਹ ਸੋਹਲ ਪਰਿਵਾਰ ਇੰਡੀਆ ਤੇ ਯੂ ਕੇ ਵੱਲੋਂ ਸਮਾਜ ਸੇਵਕ ਅਤੇ ਮਹਾਨ ਦਾਨੀ ਸਵ: ਸ. ਸਾਧੂ ਸਿੰਘ ਸੋਹਲ ਜੀ ਦੀ ਨਿੱਘੀ ਤੇ ਮਿੱਠੀ ਯਾਦ ਵਿਚ ਇਲਾਕੇ ਦੇ ਲੋੜਵੰਦਾਂ ਲਈ ਜੱਦੀ ਪਿੰਡ ਅੱਟਾ ਵਿਖੇ ਅੱਖਾਂ ਦਾ ਫਰੀ ਚੈੱਕਅੱਪ ਕੈਂਪ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਲਗਾ ਕੇ ਨਿਸ਼ਕਾਮ ਸੇਵਾ ਦਾ ਕਾਰਜ ਕੀਤਾ ਹੈ । ਉਹਨਾਂ ਨੇ ਇਸ ਮੌਕੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੱਲੋ ਕੈਂਪ ਦੇ ਮਰੀਜ਼ਾਂ ਨੂੰ ਮਿਲਣ ਵਾਲੀਆਂ ਇਲਾਜ ਸੇਵਾਵਾਂ ਬਾਰੇ ਵੀ ਜਾਣਕਾਰੀ ਪ੍ਰਦਾਨ ਕੀਤੀ। ਸ. ਬੀਬੀ ਰੇਸ਼ਮ ਕੌਰ ਸੋਹਲ (ਸੁਪਤਨੀ ਸਵ: ਸ. ਸਾਧੂ ਸਿੰਘ ਸੋਹਲ) ਨੇ ਸਵ: ਸ. ਸਾਧੂ ਸਿੰਘ ਸੋਹਲ ਜੀ ਯਾਦ ਵਿਚ ਲੱਗੇ ਅੱਖਾਂ ਦੇ ਫਰੀ ਚੈੱਕਅੱਪ ਕੈਂਪ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਨੂੰ ਸਫਲ ਕਰਨ ਲਈ ਗੁ: ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਮੂਹ ਪ੍ਰੰਬਧਕਾਂ ਦਾ, ਸਮੂਹ ਡਾਕਟਰ ਸਾਹਿਬਾਨ, ਸਮੂਹ ਮੈਡੀਕਲ ਸਟਾਫ਼ ਅਤੇ ਪਿੰਡ ਅੱਟਾ ਦੇ ਸਮੂਹ ਨਗਰ ਨਿਵਾਸੀਆਂ ਦਾ ਹਾਰਦਿਕ ਧੰਨਵਾਦ ਕੀਤਾ।
ਅੱਖਾਂ ਦੇ ਫਰੀ ਚੈੱਕਅੱਪ ਕੈਂਪ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਵਿਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਡਾ. ਟੀ ਅਗਰਵਾਲ ਦੀ ਅਗਵਾਈ ਹੇਠਾਂ ਮਾਹਿਰ ਡਾਕਟਰਾਂ ਡਾ ਕੁਲਦੀਪ ਸਿੰਘ, ਡਾ. ਮਨਦੀਪ ਕੌਰ, ਅਪਥੈਲਮਿਕ ਅਫਸਰ ਦਲਜੀਤ ਕੌਰ ਅਤੇ ਮੈਡੀਕਲ ਟੀਮ ਨੇ ਕੈਂਪ ਵਿਚ ਆਏ 450 ਮਰੀਜ਼ਾਂ ਦਾ ਚੈੱਕਅੱਪ ਕੀਤਾ ਅਤੇ ਮੁਫ਼ਤ ਦਵਾਈਆਂ ਪ੍ਰਦਾਨ ਕੀਤੀਆਂ। ਮਰੀਜ਼ਾਂ ਦਾ ਸ਼ੂਗਰ ਟੈਸਟ ਫਰੀ ਕੀਤਾ ਗਿਆ ਅਤੇ ਦਵਾਈਆਂ ਵੀ ਫਰੀ ਦਿੱਤੀਆਂ ਗਈਆਂ ।
ਇਸ ਮੌਕੇ ਸ. ਬੀਬੀ ਰੇਸ਼ਮ ਕੌਰ ਸੋਹਲ (ਸੁਪਤਨੀ ਸਵ: ਸ. ਸਾਧੂ ਸਿੰਘ ਸੋਹਲ), ਸ. ਸੁਰਜੀਤ ਸਿੰਘ ਸੋਹਲ (ਸਪੁੱਤਰ ਸਵ: ਸ. ਸਾਧੂ ਸਿੰਘ ਸੋਹਲ), ਸ. ਦੁਮੱਣ ਸਿੰਘ ਸੋਹਲ (ਵੱਡੇ ਭਰਾ ਸਵ: ਸ. ਸਾਧੂ ਸਿੰਘ ਸੋਹਲ), ਸ. ਕੁਲਦੀਪ ਸਿੰਘ ਸੋਹਲ ਯੂ.ਕੇ.(ਭਤੀਜਾ), ਸ. ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਜਥੇਦਾਰ ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ, ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ, ਸ. ਗੁਰਬਖਸ਼ ਸਿੰਘ, ਲੰਬੜਦਾਰ ਜਿੰਦਰ ਸਿੰਘ ਸੋਹਲ, ਪੰਚ ਅੰਗਰੇਜ਼ ਸਿੰਘ ਸੋਹਲ, ਚੂਹੜ ਸਿੰਘ ਫਲਵਾਹਾ, ਜਗਦੇਵ ਸਿੰਘ ਨੰਗਲ, ਸੋਹਨ ਸਿੰਘ ਸੋਹਨੀ, ਜੀਤਾ ਸੋਹਲ, ਮਨਜਿੰਦਰ ਸਿੰਘ ਕਲਸੀ, ਹਰਦਿਆਲ ਸਿੰਘ ਅਤੇ ਹੋਰ ਸਮਾਜ ਸੇਵੀ ਕੈਂਪ ਵਿਚ ਮਰੀਜ਼ਾਂ ਦੀ ਸੇਵਾ ਸੰਭਾਲ ਲਈ ਹਾਜ਼ਰ ਸਨ।ਇਸ ਮੌਕੇ ਗੁਰੁ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਫੋਟੋ ਕੈਪਸ਼ਨ : ਪਿੰਡ ਅੱਟਾ ਵਿਖੇ ਸਮਾਜ ਸੇਵਕ ਸਵ: ਸ. ਸਾਧੂ ਸਿੰਘ ਸੋਹਲ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਲੱਗੇ ਅੱਖਾਂ ਦਾ ਫਰੀ ਚੈੱਕਅੱਪ ਕੈਂਪ ਅਤੇ ਫਰੀ ਮੈਡੀਕਲ ਚੈੱਕਅੱਪ ਦੀ ਤਸਵੀਰ