ਅੰਮ੍ਰਿਤਸਰ 6 wJhL ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਨੇ ਅੱਜ ਵਾਰਡ ਨੰਬਰ 84 ਦੇ ਆਜ਼ਾਦ ਰੋਡ ਵਿਖੇ ਸੜਕ ਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਉਦਘਾਟਨ ਕੀਤਾ। ਇਹ ਸੜਕ ਕਾਫੀ ਲੰਬੇ ਸਮੇਂ ਤੋਂ ਖਰਾਬ ਸੀ ਤੇ ਇਸ ਸੜਕ ਦੇ ਨਿਰਮਾਣ ਨੂੰ ਕਾਫੀ ਸਮੇਂ ਤੋਂ ਉਣਗੋਲਿਆ ਜਾਂਦਾ ਸੀ ਲੇਕਿਨ ਡਾਕਟਰ ਜਸਬੀਰ ਸਿੰਘ ਸੰਧੂ ਨੇ ਇਹ ਪ੍ਰਣ ਕੀਤਾ ਸੀ ਕੇ ਜੌ ਇਲਾਕ਼ੇ ਵਿਕਾਸ ਦੇ ਕੰਮਾਂ ਤੋਂ ਪਿਛਲੀਆਂ ਸਰਕਾਰ ਦੇ ਸਮੇਂ ਨਜ਼ਰਅੰਦਾਜ਼ ਕੀਤੇ ਗਏ ਸੀ ਓਹਨਾ ਦੇ ਕੰਮ ਪਹਿਲ ਦੇ ਅਧਾਰ ਤੇ ਕੀਤੇ ਜਾਣ ਗੇ ਅੱਜ ਇਸੇ ਹੀ ਕੜੀ ਦੇ ਵਿੱਚ ਡਾਕਟਰ ਜਸਬੀਰ ਸਿੰਘ ਸੰਧੂ ਵਲੋ ਇਲਾਕਾ ਵਾਸੀਆਂ ਦੀ ਮੰਗ ਅੱਜਦ ਰੋਡ ਵਿਖੇ ਸੜਕ ਬਣਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ।ਇਲਾਕਾ ਵਾਸੀਆਂ ਵਲੋ ਡਾਕਟਰ ਜਸਬੀਰ ਸਿੰਘ ਸੰਧੂ ਦਾ ਧੰਨਵਾਦ ਕੀਤਾ ਗਿਆ ਤੇ ਡਾਕਟਰ ਜਸਬੀਰ ਸਿੰਘ ਸੰਧੂ ਨੇ ਵੀ ਇਲਾਕਾ ਵਾਸੀਆਂ ਨੂੰ ਵਿਸ਼ਵਾਸ ਦਵਾਇਆ ਕਿ ਉਹ ਹਮੇਸ਼ਾ ਹਲਕਾ ਪੱਛਮੀਂ ਦੇ ਵਿਕਾਸ ਲਈ ਤੱਤਪਰ ਹਨ ਤੇ ਇਲਾਕ਼ੇ ਦੇ ਵਿਕਾਸ ਵਿੱਚ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਏਗੀ। ਇਸ ਮੌਕੇ ਵਾਰਡ ਨੰਬਰ 84 ਤੋਂ ਮੋਤੀ ਲਾਲ ,ਅਮਰਜੀਤ ਕੌਰ,ਮੈਡਮ ਪੂਜਾ,ਹਰਪਾਲ ਸਿੰਘ,ਰਮਨ ਕੁਮਾਰ,ਪ੍ਰਿਤਪਾਲ ਸਿੰਘ ਵੜੈਚ,ਡਾਕਟਰ ਰਾਜੀਵ ਮੌਜੂਦ ਸਨ।ਡਾਕਟਰ ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਹਲਕਾ ਪੱਛਮੀਂ ਦੇ ਵਿਕਾਸ ਵਿੱਚ ਕਿਸੇ ਵੀ ਤਰ੍ਹਾ ਦੀ ਕਸਰ ਨਹੀਂ ਛੱਡੀ ਜਾਏਗੀ ਤੇ ਆਉਣ ਵਾਲੇ ਦਿਨਾਂ ਵਿਖੇ ਹਲਕੇ ਦੇ ਵਿੱਚ ਸਭ ਵਿਕਾਸ ਕਾਰਜ ਦੇ ਕੰਮ ਮੁਕੰਮਲ ਕਰ ਦਿਤੇ ਜਾਣਗੇ,ਓਹਨਾ ਨੇ ਹਲਕਾ ਵਾਸੀਆਂ ਨੂੰ ਵਿਸ਼ਵਾਸ ਦਵਾਇਆ ਕਿ ਹਲਕੇ ਵਿਚ ਪੂਰਨ ਵਿਕਾਸ ਕਰਨਾ ਹੀ ਡਾਕਟਰ ਜਸਬੀਰ ਸਿੰਘ ਸੰਧੂ ਦਾ ਟੀਚਾ ਹੈ।
ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਵਲੋ ਵਾਰਡ ਨੰਬਰ 84 ਦੇ ਅਧੀਨ ਆਜ਼ਾਦ ਰੋਡ ਵਿਖੇ ਪ੍ਰੀਮਿਕਸ ਪਾਉਣ ਦਾ ਕੀਤਾ ਉਦਘਾਟਨ

Posted by
NawanshahrTimes.Com