ਹਸਪਤਾਲ ਢਾਹਾਂ ਕਲੇਰਾਂ ਵਿਖੇ ਕੌਮਾਂਤਰੀ ਨਰਸਿੰਗ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ
ਬੰਗਾ 17 ਮਈ ( ) ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਮੂਹ ਨਰਸਿੰਗ ਸਟਾਫ ਵੱਲੋਂ ਕੌਮਾਂਤਰੀ ਨਰਸਿੰਗ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਉਪਰੰਤ ਸਜੇ ਦੀਵਾਨ ਵਿਚ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਵਿਚ ਗਿਆਨੀ ਦਵਿੰਦਰ ਸਿੰਘ ਫਿਲੌਰ ਨੇ ਸੰਗਤਾਂ ਨੂੰ ਸਿੱਖੀ ਵਿਚ ਸੇਵਾ ਦੇ ਸੰਕਪਲ ਬਾਰੇ ਦੱਸਿਆ ਅਤੇ ਭਾਈ ਘਨੱਈਆ ਜੀ ਵੱਲੋਂ ਜੰਗਾਂ ਵਿਚ ਜ਼ਖਮੀਆਂ ਦੀ ਕੀਤੀ ਜਾਂਦੀ ਨਿਸ਼ਕਾਮ ਸੇਵਾ ਸੰਭਾਲ ਬਾਰੇ ਵਿਸਥਾਰ ਸਹਿਤ ਚਾਨਣਾ ਪਾਇਆ। ਸ. ਕੁਲਵਿੰਦਰ ਸਿੰਘ ਢਾਹਾਂ ਜਨਰਲ ਸਕੱਤਰ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਕੌਮਾਂਤਰੀ ਨਰਸਿੰਗ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਸਮੂਹ ਨਰਸਿੰਗ ਸਟਾਫ ਵੱਲੋ ਇਸ ਮੌਕੇ ਗੁਰਮਤਿ ਸਮਾਗਮ ਕਰਵਾਉਣ ਦਾ ਉਦੱਮ ਕਰਨ ਲਈ ਭਾਰੀ ਸ਼ਲਾਘਾ ਕੀਤੀ।
ਗਰੁਮਤਿ ਸਮਾਗਮ ਵਿਚ ਕੁਲਵਿੰਦਰ ਸਿੰਘ ਢਾਹਾਂ ਜਰਨਲ ਸਕੱਤਰ, ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਡਾਕਟਰ ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ, ਡਾ ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਮੈਡਮ ਸੁਰਿੰਦਰ ਜਸਪਾਲ ਪ੍ਰਿੰਸੀਪਲ ਗੁਰੂ ਨਾਨਕ ਕਾਲਜ ਆਫ਼ ਨਰਸਿੰਗ, ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਭਾਈ ਮਨਜੀਤ ਸਿੰਘ, ਸਮੂਹ ਡਾਕਟਰ ਸਾਹਿਬਾਨ ਅਤੇ ਸਮੂਹ ਨਰਸਿੰਗ ਸਟਾਫ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਤੋਂ ਇਲਾਵਾ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਅਤੇ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦਾ ਸਮੂਹ ਸਟਾਫ਼, ਵਿਦਿਆਰਥੀ ਅਤੇ ਇਲਾਕਾ ਸਮੂਹ ਸਾਧ ਸੰਗਤ ਨੇ ਹਾਜ਼ਰੀ ਭਰੀ । ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਫੋਟੋ ਕੈਪਸ਼ਨ : - ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹੋਏ ਗੁਰਮਤਿ ਸਮਾਗਮ ਦੀਆਂ ਤਸਵੀਰਾਂ