ਆਪ ਵਰਕਰਾਂ ਅਤੇ ਜਲੰਧਰ ਵਾਸੀਆਂ ਦਾ ਕੀਤਾ ਧੰਨਵਾਦ
ਅੰਮਿ੍ਤਸਰ, 13 ਮਈ : ਕੈਬਨਿਟ ਮੰਤਰੀ ਸ ਇੰਦਰਬੀਰ ਸਿੰਘ ਨਿੱਜਰ ਨੇ ਜਲੰਧਰ ਲੋਕ ਸਭਾ ਹਲਕੇ ਦੀ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀ ਸੁਸ਼ੀਲ ਕੁਮਾਰ ਰਿੰਕੂ ਦੀ ਜਿੱਤ ਉਤੇ ਜਲੰਧਰ ਵਾਸੀਆਂ ਅਤੇ ਆਪ ਵਰਕਰਾਂ ਦਾ ਧੰਨਵਾਦ ਕਰਦੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਜਲੰਧਰ ਵਾਸੀਆਂ ਦੇ ਇਸ ਲੋਕ ਫਤਵੇ ਨੇ ਦੱਸ ਦਿੱਤਾ ਹੈ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਵੱਲੋਂ ਲਏ ਲੋਕ ਹਿੱਤੂ ਫੈਸਲਿਆਂ ਦੇ ਨਾਲ ਖੜੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਸੋਚ ਪੰਜਾਬ ਨੂੰ ਖੁਸ਼ਹਾਲ ਸੂਬਾ ਬਨਾਉਣ ਦੀ ਹੈ ਅਤੇ ਸਾਰੀ ਪਾਰਟੀ ਉਨ੍ਹਾਂ ਵੱਲੋਂ ਲਏ ਸੁਪਨਿਆਂ ਨੂੰ ਪੂਰਾ ਕਰਨ ਲਈ ਉਨ੍ਹਾਂ ਦੇ ਨਾਲ ਖੜੀ ਹੈ। ਸ ਨਿੱਜਰ ਨੇ ਕਿਹਾ ਕਿ ਇਸ ਜਿੱਤ ਵਿੱਚ ਉਨ੍ਹਾਂ ਵਰਕਰਾਂ ਦਾ ਵੱਡਾ ਯੋਗਦਾਨ ਹੈ, ਜਿੰਨਾ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਜਲੰਧਰ ਪਹੁੰਚ ਕੇ ਪ੍ਚਾਰ ਕੀਤਾ।