---------- Forwarded message ---------
From: Deepak Kumar <deepbhawna096@gmail.com>
Date: Sat, Oct 28, 2023 at 5:05 PM
Subject: ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਭਗਵਾਨ ਵਾਲਮੀਕ ਜੀ ਦਾ ਪ੍ਰਗਟ ਦਿਵਸ
To:

ਪਿੰਡ ਪੱਟੀ 'ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਭਗਵਾਨ ਵਾਲਮੀਕ ਜੀ ਦਾ ਪ੍ਰਗਟ ਦਿਵਸ
ਵਿਧਾਇਕ ਡਾ. ਰਾਜ ਕੁਮਾਰ ਭਗਵਾਨ ਵਾਲਮੀਕ ਜੀ ਦੇ ਚਰਨਾ ਚ ਹੋਏ ਨਤਮਸਤਕ, ਸ਼ੋਭਾ ਯਾਤਰਾ 'ਚ ਦੌਰਾਨ ਸੰਗਤਾਂ ਦੀ ਵੱਖ-ਵੱਖ ਤਰ੍ਹਾਂ ਦੇ ਲੰਗਰਾਂ ਨਾਲ ਕੀਤੀ ਗਈ ਸੇਵਾ
ਹੁਸ਼ਿਆਰਪੁਰ, 28 ਅਕਤੂਬਰ: ਭਗਵਾਨ ਵਾਲਮੀਕ ਜੀ ਦਾ ਪ੍ਰਗਟ ਦਿਵਸ ਜਿਥੇ ਪੂਰੀ ਦੁਨੀਆਂ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ, ਉਥੇ ਚੱਬੇਵਾਲ ਅਧੀਨ ਪੈਂਦੇ ਪਿੰਡ ਪੱਟੀ 'ਚ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਮੋਹਣ ਲਾਲ ਨੇ ਦੱਸਿਆ ਕਿ ਸ੍ਰੀ ਰਮਾਇਣ ਜੀ ਦੇ ਪਾਠ ਦੇ ਭੋਗ ਪਾਏ ਗੲ, ਹਵਨ ਪਾਏ ਗਏ ਅਤੇ ਗਾਇਕ ਸੁਰਦੀਪਕ ਮਾਹਿਲਪੁਰ, ਉਪਕਾਰ ਪੱਟੀ ਅਤੇ ਕੇ. ਮੀਤ ਵਲੋਂ ਧਾਰਮਿਕ ਪ੍ਰੋਗਰਾਮ ਪੇਸ਼ ਕਰਕੇ ਹਾਜ਼ਰੀ ਲਗਾਈ ਗਈ। ਇਸ ਦੌਰਾਨ ਛੋਟੇ-ਛੋਟੇ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ ਤੇ ਉਨ੍ਹਾਂ ਨੂੰ ਸਨਮਾਨਿਤ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ ਵਲੋਂ ਭਗਵਾਨ ਵਾਲਮੀਕ ਜੀ ਦੇ ਚਰਨਾ ਵਿੱਚ ਹਾਜ਼ਰੀ ਲਗਵਾਈ ਗਈ। ਇਸ ਮੌਕੇ ਉਨ੍ਹਾਂ ਵਾਲਮੀਕ ਕਮੇਟੀ ਤੇ ਸਮੂਹ ਇਲਾਕਾ ਵਾਸੀਆਂ ਨੂੰ ਭਗਵਾਨ ਵਾਲਮੀਕ ਜੀ ਦੇ ਪ੍ਰਗਟ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕ ਜੀ ਪਹਿਲੇ ਕਵੀਂ ਹੋਏ ਹਨ, ਜਿਨ੍ਹਾਂ ਨੇ ਸ੍ਰੀ ਰਮਾਇਣ ਗ੍ਰੰਥ ਦੀ ਰਚਨਾ ਕੀਤੀ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕ ਜੀ ਦਾ ਸੰਦੇਸ਼ ਹੀ ਸਮਾਜ ਨੂੰ ਸਿੱਖਿਅਤ ਕਰਨਾ ਹੈ। ਉਨ੍ਹਾਂ ਕਿਹਾ ਕਿ ਜੇ ਅਸੀਂ ਆਪਣੇ ਬੱਚਿਆਂ ਨੂੰ ਬੁਲੰਦੀਆਂ ਤੇ ਪਹੁੰਚਾਉਣਾ ਹੈ ਤਾਂ ਪੜ੍ਹਾਈ ਤੋਂ ਬਿਨ੍ਹਾਂ ਦੂਜਾ ਕੋਈ ਰਸਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪੜ੍ਹਾਈ ਦੀ ਅਹਿਮੀਅਤ ਨੂੰ ਸਭ ਤੋਂ ਪਹਿਲਾਂ ਭਗਵਾਨ ਵਾਲਮੀਕ ਜੀ ਨੇ ਗੱਲ ਕੀਤੀ। ਅੰਤ ਵਿੱਚ ਵਾਲਮੀਕ ਕਮੇਟੀ ਵਲੋ ਯਾਦਗਿਰੀ ਚਿੰਨ ਤੇ ਸਿਰੋਪਾਓ ਪਾ ਕੇ ਡਾ. ਰਾਜ ਕੁਮਾਰ ਨੂੰ ਸਨਮਾਇਤ ਕੀਤਾ ਗਿਆ।
ਇਸ ਤੋਂ ਪਹਿਲਾਂ 27 ਅਕਤੂਬਰ ਨੂੰ ਇਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ ਜੋ ਕਿ ਭਗਵਾਨ ਵਾਲਮੀਕ ਜੀ ਦੇ ਮੰਦਿਰ ਤੋਂ ਸ਼ੁਰੂ ਹੋ ਕੇ ਸਾਰੇ ਪਿੰਡ ਦੀ ਪ੍ਰਕਰਮਾਂ ਕਰਦੀ ਹੋਈ ਦੇਰ ਸ਼ਾਮ ਨੂੰ ਭਗਵਾਨ ਵਾਲਮੀਕ ਜੀ ਦੇ ਮੰਦਿਰ ਤੇ ਸਮਾਪਤ ਹੋਈ। ਇਸ ਦੌਰਾਨ ਪਿੰਡ ਵਾਸੀਆਂ ਤੇ ਗ੍ਰਾਮ ਪੰਚਾਇਤ ਵਲੋਂ ਸੰਗਤਾਂ ਦੀ ਵੱਖ-ਵੱਖ ਤਰ੍ਹਾਂ ਦੇ ਲੰਗਰਾਂ ਨਾਲ ਸੇਵਾ ਕੀਤੀ ਗਈ। ਭਗਵਾਨ ਵਾਲਮੀਕ ਜੀ ਦੇ ਪ੍ਰਗਟ ਦਿਵਸ ਸਬੰਧੀ ਪੰਜ ਪ੍ਰਭਾਤ ਫੇਰੀਆਂ ਵੀ ਉਲੀਕੀਆਂ ਗਈਆਂ ਸਨ। ਸੋਭਾ ਯਾਤਰਾ ਦਾ ਆਗਾਜ਼ ਪਿੰਡ ਦੇ ਸਰਪੰਚ ਸ਼ਿੰਦਰ ਪਾਲ ਵਲੋਂ ਹਾਜ਼ਰੀ ਲਗਵਾ ਕੇ ਕੀਤਾ ਗਿਆ।
ਇਸ ਮੌਕੇ 'ਤੇ ਪੰਚ ਸੋਹਣ ਲਾਲ, ਦੀਪਕ, ਨਿਸ਼ਾਂਤ, ਰਾਜੇਸ਼ ਕੁਮਾਰ, ਰੋਹਿਤ, ਪੁਨੀਤ, ਸਾਬੀ, ਸੰਦੀਪ, ਆਸ਼ੂ, ਤਰਨਜੀਤ, ਜਗਜੀਤ ਸਿੰਘ ਗਿੱਲ, ਸੋਹਣ ਸਿੰਘ ਬਡਵਾਲ, ਡਾ. ਕਰਨੈਲ ਸਿੰਘ, ਸਤਨਾਮ ਸਿੰਘ, ਦੁਸਹਿਰਾ ਕਮੇਟੀ, ਪ੍ਰਗਟ ਸਿੰਘ ਖਾਬੜਾ, ਪਾਲ ਸਿੰਘ, ਪਵਨ ਨਿਊਜੀਲੈਂਡ, ਪਰਮਜੀਤ, ਅਸ਼ੋਕ ਕੁਮਾਰ, ਸੁਨੀਲ ਕੁਮਾਰ, ਸ਼ਿਵਾ, ਮਾਨਵ, ਜੱਸੀ, ਸ਼ਿਬੂ, ਮੋਹਣ ਲਾਲ ਬੰਗੜ, ਬਿੰਦਰ ਕੁਮਾਰ, ਸੁਰਿੰਦਰ ਕੁਮਾਰ, ਰਾਜੇਸ਼ ਕੁਮਾਰ, ਰਾਗਵ, ਰਵੀ, ਪੁਸ਼ਕਰ, ਵਿਕਰਾਂਤ, ਵਿਸ਼ੂ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।

Thanks & Regards
Deepak
Mob No. 8725914343
Hoshiarpur