ਉੱਘੇ ਪੰਜਾਬੀ ਗੀਤਕਾਰ ਅਤੇ ਗਾਇਕ ਦੇਬੀ ਮਖ਼ਸੂਸਪੁਰੀ ਦਾ ਢਾਹਾਂ ਕਲੇਰਾਂ ਵਿਖੇ ਸਨਮਾਨ
ਬੰਗਾ : 10 ਫਰਵਰੀ () ਮਾਂ ਬੋਲੀ ਪੰਜਾਬੀ ਦੇ ਅਲੰਬਰਦਾਰ ਪ੍ਰਸਿੱਧ ਗੀਤਕਾਰ ਅਤੇ ਗਾਇਕ ਦੇਬੀ ਮਖ਼ਸੂਸਪੁਰੀ ਦਾ ਢਾਹਾਂ ਕਲੇਰਾਂ ਵਿਖੇ ਪੁੱਜਣ ਤੇ ਸਨਮਾਨ ਕੀਤਾ ਗਿਆ । ਇਸ ਮੌਕੇ ਸ.ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਦੇਬੀ ਮਖ਼ਸੂਸਪੁਰੀ ਨੂੰ ਨਿੱਘਾ ਜੀ ਆਇਆਂ ਕਿਹਾ ਅਤੇ ਸਮੂਹ ਟਰੱਸਟ ਮੈਂਬਰਾਂ ਵੱਲੋਂ ਉਹਨਾਂ ਦਾ ਸਨਮਾਨ ਕੀਤਾ । ਦੇਬੀ ਮਖ਼ਸੂਸਪੁਰੀ ਨੇ ਧੰਨਵਾਦ ਕਰਦੇ ਹੋਏ ਢਾਹਾਂ ਕਲੇਰਾਂ ਵਿਖੇ ਚੱਲਦੇ ਗੁਰੂ ਨਾਨਕ ਮਿਸ਼ਨ ਹਸਪਤਾਲ ਵਿਖੇ ਮਿਲਦੀਆਂ ਵਧੀਆ ਸੇਵਾਵਾਂ ਦੀ ਸ਼ਲਾਘਾ ਕੀਤੀ । ਇਸ ਮੌਕੇ ਸ. ਦਰਸ਼ਨ ਸਿੰਘ ਬਰਾੜ, ਬੀਬੀ ਮਹਿੰਦਰ ਕੌਰ ਬਰਾੜ, ਸ. ਕੁਲਵੰਤ ਸਿੰਘ ਕਲੇਰਾਂ ਅਤੇ ਸ. ਮਹਿੰਦਰਪਾਲ ਸਿੰਘ ਸੁਪਰਡੈਂਟ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ : ਪ੍ਰਸਿੱਧ ਗੀਤਕਾਰ ਅਤੇ ਗਾਇਕ ਦੇਬੀ ਮਖ਼ਸੂਸਪੁਰੀ ਦਾ ਢਾਹਾਂ ਕਲੇਰਾਂ ਵਿਖੇ ਪੁੱਜਣ ਤੇ ਸਨਮਾਨ ਕਰਦੇ ਹੋਏ ਸ.ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਨਾਲ ਹਨ ਸ. ਦਰਸ਼ਨ ਸਿੰਘ ਬਰਾੜ, ਬੀਬੀ ਮਹਿੰਦਰ ਕੌਰ ਬਰਾੜ ਅਤੇ ਪਤਵੰਤੇ ਸੱਜਣ