Fwd: ਵੋਟਰ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਵੀ ਪਾਈ ਜਾ ਸਕਦੀ ਹੈ ਵੋਟ: ਜ਼ਿਲ੍ਹਾ ਚੋਣ ਅਫ਼ਸਰ

ਵੋਟਰ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਵੀ ਪਾਈ ਜਾ ਸਕਦੀ ਹੈ ਵੋਟ: ਜ਼ਿਲ੍ਹਾ ਚੋਣ ਅਫ਼ਸਰ

ਨਵਾਂਸ਼ਹਿਰ, 31 ਮਈ  :-   ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਦੌਰਾਨ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਵੋਟਰ ਫ਼ੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵਜੋਂ ਪੋਲਿੰਗ ਸਟੇਸ਼ਨ 'ਤੇ ਨਾਲ ਲਿਜਾ ਸਕਦਾ ਹੈ।

                ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਉਹ ਵੋਟਰ ਜੋ ਚੋਣ ਫ਼ੋਟੋ ਪਹਿਚਾਣ ਪੱਤਰ ਪੇਸ਼ ਕਰਨ ਦੇ ਯੋਗ ਨਹੀਂ ਹਨ, ਆਪਣੀ ਪਛਾਣ ਸਥਾਪਤ ਕਰਨ ਲਈ 12 ਹੋਰ ਦਸਤਾਵੇਜ਼ ਪੇਸ਼ ਕਰ ਸਕਦੇ ਹਨ। ਉਨ੍ਹਾਂ ਨੇ ਅੱਗੇ ਦੱਸਿਆ ਕਿ ਜਿੰਨਾ ਵੋਟਰਾਂ ਕੋਲ ਚੋਣ ਫ਼ੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖ਼ਾਨੇ ਦੁਆਰਾ ਜਾਰੀ ਫ਼ੋਟੋ ਸਹਿਤ ਪਾਸ-ਬੁੱਕ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਪੈਨ ਕਾਰਡ, ਐਨ.ਪੀ.ਆਰ. ਅਧੀਨ ਆਰ.ਜੀ.ਆਈ. ਵੱਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਹਿਤ ਪੈਨਸ਼ਨ ਦਸਤਾਵੇਜ਼, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਟਿਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਐੱਮ.ਪੀ. ਐੱਮ.ਐੱਲ.. ਨੂੰ ਜਾਰੀ ਪਹਿਚਾਣ ਪੱਤਰ ਅਤੇ ਯੂਨੀਕ ਡਿਸਏਬਿਲਟੀ ਪਹਿਚਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਵੱਲੋਂ ਜਾਰੀ ਕੀਤਾ ਹੋਵੇ, ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ 1 ਜੂਨ ਨੂੰ ਪੂਰੇ ਉਤਸ਼ਾਹ ਨਾਲ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ। ਉਨ੍ਹਾਂ ਨੇ ਅਪੀਲ ਕੀਤੀ ਕਿ ਵੋਟ ਸਾਡਾ ਹੱਕ ਹੈ ਅਤੇ ਹਰੇਕ ਯੋਗ ਵੋਟਰ ਬਿਨ੍ਹਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਆਪਣੇ ਮਤਦਾਨ ਦੇ ਹੱਕ ਦੀ ਵਰਤੋਂ ਕਰੇ।

                ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਵੋਟਰ 1 ਜੂਨ ਨੂੰ ਵੋਟ ਜ਼ਰੂਰ ਪਾਉਣ ਅਤੇ ਇਸ ਦੇ ਨਾਲ ਵੋਟ ਪਾਉਣ ਤੋਂ ਪਹਿਲਾਂ ਜਾਂ ਬਾਅਦ ਵਿੱਚ ਇੱਕ ਪੌਦਾ ਜ਼ਰੂਰ ਲਗਾਉਣ ਨੂੰ ਯਕੀਨੀ ਬਣਾਉਣ।

Fwd: ਸਪੈਸ਼ਲ ਜਨਰਲ ਆਬਜ਼ਰਵਰ ਰਾਮ ਮੋਹਨ ਮਿਸ਼ਰਾ ਨੇ ਪਟਿਆਲਾ ਵਿੱਚ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ,

ਲੋਕ ਸਭਾ ਚੋਣਾਂ-2024
ਸਪੈਸ਼ਲ ਜਨਰਲ ਆਬਜ਼ਰਵਰ ਰਾਮ ਮੋਹਨ ਮਿਸ਼ਰਾ ਨੇ ਪਟਿਆਲਾ ਵਿੱਚ ਚੋਣ ਤਿਆਰੀਆਂ ਦਾ ਜਾਇਜ਼ਾ ਲਿਆ,
-ਗਰਮੀ ਲੂਅ ਦੌਰਾਨ ਵੋਟਰਾਂ ਨੂੰ ਗਰਮੀ ਤੋਂ ਬਚਾਉਣ ਲਈ ਆਰਾਮ ਦੇਣ 'ਤੇ ਜ਼ੋਰ ਦਿੱਤਾ
ਪਟਿਆਲਾ, 31 ਮਈ: ਲੋਕ ਸਭਾ ਚੋਣਾਂ 2024 ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਕਰਵਾਉਣ ਅਤੇ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੇ ਮੱਦੇਨਜ਼ਰ ਚੋਣ ਤਿਆਰੀਆਂ ਦੀ ਸਮੀਖਿਆ ਕਰਨ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਹਰਿਆਣਾ ਅਤੇ ਪੰਜਾਬ ਲਈ ਵਿਸ਼ੇਸ਼ ਜਨਰਲ ਆਬਜ਼ਰਵਰ ਵਜੋਂ ਨਿਯੁਕਤ 1987 ਬੈਚ ਦੇ ਸੇਵਾਮੁਕਤ ਆਈ.ਏ.ਐਸ. ਸ੍ਰੀ ਰਾਮ ਮੋਹਨ ਮਿਸ਼ਰਾ ਨੇ ਅੱਜ ਆਪਣੀ ਪਟਿਆਲਾ ਫੇਰੀ ਦੌਰਾਨ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਸਾਰੇ ਪ੍ਰਮੁੱਖ ਅਧਿਕਾਰੀਆਂ ਨਾਲ ਇੱਕ ਵਿਆਪਕ ਮੀਟਿੰਗ ਕੀਤੀ।
ਲੋਕ ਸਭਾ ਚੋਣਾਂ ਲਈ ਪਟਿਆਲਾ ਲਈ ਤਾਇਨਾਤ ਤਿੰਨੋ ਅਬਜ਼ਰਵਰਾਂ, ਜ਼ਿਲ੍ਹਾ ਚੋਣ ਅਫ਼ਸਰ, ਸੀਨੀਅਰ ਪੁਲਿਸ ਕਪਤਾਨ  ਅਤੇ ਪਟਿਆਲਾ ਲੋਕ ਸਭਾ ਹਲਕੇ ਦੇ ਹੋਰ ਨੋਡਲ ਅਫ਼ਸਰਾਂ ਨਾਲ ਮੀਟਿੰਗ ਮੌਕੇ ਸ੍ਰੀ ਰਾਮ ਮੋਹਨ ਮਿਸ਼ਰਾ ਨੇ ਪਟਿਆਲਾ ਲੋਕ ਸਭਾ ਹਲਕੇ ਵਿੱਚ ਚੋਣ ਪ੍ਰਕਿਰਿਆ ਦੇ ਵੱਖ-ਵੱਖ ਪਹਿਲੂਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਜਨਰਲ ਅਬਜ਼ਰਵਰ ਓਮ ਪ੍ਰਕਾਸ਼ ਬਕੋਰੀਆ, ਖਰਚਾ ਨਿਗਰਾਨ ਮੀਤੂ ਅਗਰਵਾਲ, ਪੁਲਿਸ ਅਬਜ਼ਰਵਰ ਆਮਿਰ ਜਾਵੇਦ, ਡੀਸੀ ਸ਼ੌਕਤ ਅਹਿਮਦ ਪੈਰੇ ਅਤੇ ਐਸਐਸਪੀ ਵਰੁਣ ਸ਼ਰਮਾ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ।
ਸਪੈਸ਼ਲ ਜਨਰਲ ਆਬਜ਼ਰਵਰ ਨੇ 1 ਜੂਨ ਨੂੰ ਵੋਟਾਂ ਪੈਣ ਦੇ ਸਮੇਂ ਦੌਰਾਨ ਵੋਟਰਾਂ ਲਈ ਲੋੜੀਂਦੀਆਂ ਸਹੂਲਤਾਂ ਪ੍ਰਦਾਨ  ਕਰਨ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਵੋਟਰਾਂ ਨੂੰ ਲੁਭਾਉਣ ਲਈ ਸਿਆਸੀ ਪਾਰਟੀਆਂ ਤੇ ਉਮੀਦਵਾਰਾਂ ਵੱਲੋਂ ਮੁਫ਼ਤ, ਨਕਦੀ ਅਤੇ ਸ਼ਰਾਬ ਦੀ ਵੰਡ 'ਤੇ ਸਖ਼ਤ ਨਿਯੰਤਰਣ ਕਰਨ ਦੇ ਨਾਲ-ਨਾਲ ਇੱਕ ਆਜ਼ਾਦ ਅਤੇ ਨਿਰਪੱਖ ਪੋਲਿੰਗ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ।
ਸ੍ਰੀ ਰਾਮ ਮੋਹਨ ਮਿਸ਼ਰਾ ਨੇ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸ਼ਾਨਦਾਰ ਵਿਉਂਤਬੰਦੀ ਅਤੇ ਕਾਰਜਸ਼ੀਲ ਪਹੁੰਚ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਨੇ ਇਸ ਮੌਕੇ ਮੌਜੂਦ ਸਾਰੇ ਅਧਿਕਾਰੀਆਂ ਦੇ ਤਾਲਮੇਲ ਵਾਲੇ ਯਤਨਾਂ ਅਤੇ ਸਮਰਪਣ ਦੀ ਸ਼ਲਾਘਾ ਕੀਤੀ ਅਤੇ ਪਟਿਆਲਾ ਵਿੱਚ ਲੋਕ ਸਭਾ ਚੋਣਾਂ 2024 ਦੇ ਸਫਲ ਆਯੋਜਨ ਵਿੱਚ ਭਰੋਸਾ ਪ੍ਰਗਟਾਇਆ।
ਇਸ ਤੋਂ ਇਲਾਵਾ, ਚੱਲ ਰਹੀ ਗਰਮ ਲੂਅ ਦੇ ਮੱਦੇਨਜ਼ਰ, ਸ੍ਰੀ ਰਾਮ ਮੋਹਨ ਮਿਸ਼ਰਾ ਨੇ ਵੋਟਰਾਂ ਦੀ ਸੁਰੱਖਿਆ ਅਤੇ ਆਰਾਮ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਅਧਿਕਾਰੀਆਂ ਨੂੰ ਵਿਸ਼ੇਸ਼ ਨਿਰਦੇਸ਼ ਦਿੱਤੇ।ਉਨ੍ਹਾਂ ਹਦਾਇਤ ਕੀਤੀ ਕਿ ਪੋਲਿੰਗ ਸਟੇਸ਼ਨਾਂ 'ਤੇ ਗਰਮੀ ਨਾਲ ਸਬੰਧਤ ਕਿਸੇ ਵੀ ਸਿਹਤ ਸਮੱਸਿਆ ਦੇ ਹੱਲ ਲਈ ਛਾਂਦਾਰ ਵੇਟਿੰਗ ਏਰੀਆ, ਪੀਣ ਵਾਲੇ ਪਾਣੀ ਦੀ ਉਪਲਬਧਤਾ ਅਤੇ ਡਾਕਟਰੀ ਸਹਾਇਤਾ ਦੀ ਸਹੂਲਤ ਵਰਗੇ ਪੁਖਤਾ ਪ੍ਰਬੰਧ ਕੀਤੇ ਜਾਣ।
ਡੀ.ਸੀ. ਸ਼ੌਕਤ ਅਹਿਮਦ ਪਰੇ ਨੇ 1 ਜੂਨ, 2024 ਨੂੰ ਚੋਣਾਂ ਕਰਵਾਉਣ ਲਈ ਕੀਤੇ ਜਾ ਰਹੇ ਵਿਆਪਕ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ, ਜਦਕਿ ਐਸਐਸਪੀ ਵਰੁਣ ਸ਼ਰਮਾ ਨੇ ਚੋਣਾਂ ਦੌਰਾਨ ਵੋਟਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਅਮਨ-ਕਾਨੂੰਨ ਬਣਾਈ ਰੱਖਣ ਲਈ ਕੀਤੇ ਜਾ ਰਹੇ ਸੁਰੱਖਿਆ ਉਪਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਇਸ ਮੌਕੇ ਏ.ਡੀ.ਸੀਜ ਕੰਚਨ ਅਤੇ ਡਾ. ਹਰਜਿੰਦਰ ਸਿੰਘ ਬੇਦੀ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ। 
********
ਫੋਟੋ ਕੈਪਸ਼ਨ-ਸਪੈਸ਼ਲ ਜਨਰਲ ਆਬਜ਼ਰਵਰ ਸ੍ਰੀ ਰਾਮ ਮੋਹਨ ਮਿਸ਼ਰਾ ਪਟਿਆਲਾ ਲਈ ਤਾਇਨਾਤ ਆਬਜ਼ਰਵਰਾਂ, ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਤੇ ਹੋਰ ਅਧਿਕਾਰੀਆਂ ਨਾਲ ਬੈਠਕ ਕਰਦੇ ਹੋਏ।



Fwd: Press Note : ਅਮਰਨਾਥ ਯਾਤਰਾ ਦੌਰਾਨ ਲੰਗਰ ਭੰਡਾਰੇ ਸਬੰਧੀ ਸ਼ਿਵੋਹਮ ਸੇਵਾ ਮੰਡਲ ਦੇ ਮੈਂਬਰਾਂ ਦੀ ਵਿਸ਼ਾਲ ਮੀਟਿੰਗ।

ਅਮਰਨਾਥ ਯਾਤਰਾ ਦੌਰਾਨ ਲੰਗਰ ਭੰਡਾਰੇ ਸਬੰਧੀ ਸ਼ਿਵੋਹਮ ਸੇਵਾ ਮੰਡਲ ਦੇ ਮੈਂਬਰਾਂ ਦੀ ਵਿਸ਼ਾਲ ਮੀਟਿੰਗ।

-ਕਠੂਆ 'ਚ ਸ਼ਿਵ ਜਾਗਰਣ ਤੋਂ ਬਾਅਦ 24 ਜੂਨ ਨੂੰ ਛੇਹਰਟਾ ਤੋਂ ਰਾਸ਼ਨ ਸਮੱਗਰੀ ਦੇ ਟਰੱਕ ਰਵਾਨਾ ਹੋਣਗੇ।

ਅੰਮ੍ਰਿਤਸਰ, 31 ਮਈ -ਅਮਰਨਾਥ ਯਾਤਰਾ 29 ਜੂਨ ਤੋਂ ਸ਼ੁਰੂ ਹੋ ਰਹੀ ਹੈ। ਸ਼ਿਵੋਹਮ ਸੇਵਾ ਮੰਡਲ ਛੇਹਰਟਾ ਅੰਮ੍ਰਿਤਸਰ ਦੀ ਤਰਫੋਂ ਕਠੂਆ ਖਰੋਟ ਮੋੜ ਵਿਖੇ ਅਮਰਨਾਥ ਯਾਤਰੀਆਂ ਦੀ ਸੇਵਾ ਵਿੱਚ 5ਵੇਂ ਵਿਸ਼ਾਲ ਲੰਗਰ ਭੰਡਾਰੇ ਸਬੰਧੀ ਮੰਦਰ ਬਾਬਾ ਹਰ ਸਿੰਘ ਮਹਾਰਾਜ ਭਾਉਡੇ ਵਾਲਾ ਜੀ ਵਿਖੇ ਚੇਅਰਮੈਨ ਅਸ਼ੋਕ ਬੇਦੀ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ, ਜਿਸ ਵਿੱਚ ਵੱਡੀ ਗਿਣਤੀ ਦੇ ਮੈਂਬਰਾਂ ਨੇ ਆਪਣੀ ਹਾਜ਼ਰੀ ਲਗਵਾਈ। ਜਾਣਕਾਰੀ ਦਿੰਦਿਆਂ ਚੇਅਰਮੈਨ ਅਸ਼ੋਕ ਬੇਦੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਿਵ ਭੋਲੇਨਾਥ ਦੀ ਕ੍ਰਿਪਾ ਨਾਲ ਅਮਰਨਾਥ ਯਾਤਰਾ ਲਈ ਕਠੂਆ ਖਰੋਟ ਮੋਡ ਵਿਖੇ ਪੰਜਵਾਂ ਵਿਸ਼ਾਲ ਲੰਗਰ ਭੰਡਾਰਾ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਅਮਰਨਾਥ ਯਾਤਰਾ 29 ਜੂਨ 2024 ਨੂੰ ਸ਼ੁਰੂ ਹੋਵੇਗੀ ਅਤੇ 24 ਜੂਨ ਨੂੰ ਰਾਸ਼ਨ ਸਮੱਗਰੀ ਦੇ ਟਰੱਕ ਛੇਹਰਟਾ ਤੋਂ ਮੰਦਰ ਬਾਬਾ ਭਉਦੇਵਾਲਾ ਤੋਂ ਰਵਾਨਾ ਹੋਣਗੇ ਅਤੇ 28 ਜੂਨ ਦੀ ਰਾਤ ਨੂੰ ਸ਼ਿਵ ਜਾਗਰਣ ਨਾਲ ਲੰਗਰ ਦੀ ਸ਼ੁਰੂਆਤ ਹੋਵੇਗੀ, ਜਿਸ ਦੌਰਾਨ ਪਰਮ ਸੰਤ ਅਦਵੈਤ ਸਵ. ਸ੍ਰੀ ਛੇਹਰਟਾ ਤੋਂ ਆਰਤੀ ਦੇਵਾ ਜੀ ਮਹਾਰਾਜ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਸਾਰੀਆਂ ਰਸਮਾਂ ਨਿਭਾਉਣਗੇ। ਅਸ਼ੋਕ ਬੇਦੀ ਨੇ ਦੱਸਿਆ ਕਿ ਇਸ ਲੰਗਰ ਭੰਡਾਰੇ ਵਿੱਚ ਛੇਹਰਟਾ, ਅੰਮ੍ਰਿਤਸਰ ਅਤੇ ਕਠੂਆ ਦੀਆਂ ਸੁਸਾਇਟੀ ਮੈਂਬਰਾਂ ਅਤੇ ਸੰਗਤਾਂ ਦਾ ਹਮੇਸ਼ਾ ਵਿਸ਼ੇਸ਼ ਸਹਿਯੋਗ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੰਗਰ ਭੰਡਾਰੇ ਵਾਲੀ ਥਾਂ 'ਤੇ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਅਸ਼ੋਕ ਬੇਦੀ ਨੇ ਦੱਸਿਆ ਕਿ ਅਮਰਨਾਥ ਯਾਤਰੀਆਂ ਲਈ ਜਿੱਥੇ ਲੰਗਰ ਭੰਡਾਰੇ ਦਾ ਪ੍ਰਬੰਧ ਕੀਤਾ ਗਿਆ ਹੈ, ਉੱਥੇ ਠਹਿਰਨ ਅਤੇ ਮੈਡੀਕਲ ਸਹੂਲਤਾਂ ਦਾ ਵੀ ਵਿਸ਼ੇਸ਼ ਪ੍ਰਬੰਧ ਹੋਵੇਗਾ। ਬੱਚਿਆਂ ਲਈ ਦੁੱਧ ਦੀ ਸੇਵਾ ਦੀ ਵਿਸ਼ੇਸ਼ ਸਹੂਲਤ ਹੋਵੇਗੀ। ਇਸ ਮੌਕੇ ਸਮੂਹ ਕਮੇਟੀ ਮੈਂਬਰਾਂ ਨੇ ਸ਼ਿਵ ਭੋਲੇਨਾਥ ਅਤੇ ਮਾਂ ਪਾਰਵਤੀ ਦਾ ਗੁਣਗਾਨ ਕੀਤਾ। ਇਸ ਮੌਕੇ ਪੰਡਿਤ ਰਿਕੇਸ਼ ਦੇਵ, ਡਾ: ਅਸ਼ਵਨੀ ਮਨਨ ਕੋਟ ਖ਼ਾਲਸਾ, ਪਿ੍ੰਸੀਪਲ ਦੀਪਕ ਬਹਿਲ, ਦੀਪਕ ਭਾਰਦਵਾਜ, ਸੰਦੀਪ ਰਾਮਪਾਲ, ਅਮਨ ਰਾਮਪਾਲ, ਦੀਪਕ ਰਾਮਪਾਲ, ਕੁਲਦੀਪ ਸ਼ਰਮਾ, ਓਮ ਪ੍ਰਕਾਸ਼ ਸ਼ਰਮਾ, ਅਜੇ ਸ਼ਰਮਾ, ਰੋਮੀ, ਵਿਪਨ ਸ਼ੁਕਲਾ, ਰਾਜਕੁਮਾਰ ਬੇਦੀ, ਵਿਸ਼ਾਲ | ਬੇਦੀ, ਸੁਸ਼ੀਲ ਕੁਮਾਰ ਸੀਲਾ, ਲਲਿਤ, ਰਮਨ ਰੰਮੀ ਹਾਜ਼ਰ ਸਨ।

ਫੋਟੋ- ਅਮਰਨਾਥ ਯਾਤਰਾ ਦੌਰਾਨ ਸ਼ਿਵ ਭਗਤਾਂ ਲਈ ਲੰਗਰ ਭੰਡਾਰਾ ਸ਼ੁਰੂ ਕਰਨ ਸਬੰਧੀ ਮੀਟਿੰਗ ਕਰਦੇ ਹੋਏ ਚੇਅਰਮੈਨ ਅਸ਼ੋਕ ਬੇਦੀ ਅਤੇ ਸ਼ਿਵੋਹਮ ਸੇਵਾ ਮੰਡਲ ਦੇ ਮੈਂਬਰ।



Fwd: 3RD NEWS FROM N.K. SHARMA====31-05-2024


ਸਮੁੱਚਾ ਬ੍ਰਾਹਮਣ ਸਮਾਜ ਅਕਾਲੀ ਦਲ ਦੇ ਉਮੀਦਵਾਰ ਐਨ ਕੇ ਸ਼ਰਮਾ ਦੀ ਹਮਾਇਤ ਕਰਕੇ ਹਿੰਦੂ-ਸਿੱਖ ਏਕਤਾ ਨੂੰ ਮਜ਼ਬੂਤ ਕਰੇਗਾ: ਸਮਾਜ ਦੇ ਆਗੂਆਂ ਨੇ ਕੀਤਾ ਐਲਾਨ
ਪਟਿਆਲਾ, 31 ਮਈ
: ਬ੍ਰਾਹਮਣ ਸਮਾਜ ਨੇ ਫੈਸਲਾ ਕੀਤਾ ਹੈ ਕਿ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਨੇ ਪਟਿਆਲਾ ਹਲਕੇ ਤੋਂ ਇਕ ਸਾਫ ਸੁਥਰੇ ਅਕਸ ਵਾਲੇ, ਚੰਗੇ ਕਿਰਦਾਰ ਤੇ ਕਾਰਗੁਜ਼ਾਰੀ ਵਾਲੇ ਬ੍ਰਾਹਮਣ ਆਗੂ ਐਨ ਕੇ ਸ਼ਰਮਾ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ ਜਿਸਦੀ ਕਾਰਗੁਜ਼ਾਰੀ ਲੋਕਾਂ ਦੇ ਸਾਹਮਣੇ ਹੈ। ਇਸ ਲਈ ਸਮੁੱਚਾ ਬ੍ਰਾਹਮਣ ਸਮਾਜ ਇਸ ਵਾਰ ਐਨ ਕੇ ਸ਼ਰਮਾ ਦੇ ਹੱਕ ਵਿਚ ਵੋਟਾਂ ਪਾ ਕੇ ਪਹਿਲੀ ਵਾਰ ਪਟਿਆਲਾ ਸੀਟ ਤੋਂ ਬ੍ਰਾਹਮਣ ਆਗੂ ਦੀ ਜਿੱਤ ਯਕੀਨੀ ਬਣਾ ਕੇ ਹਿੰਦੂ-ਸਿੱਖ ਏਕਤਾ ਨੂੰ ਮਜ਼ਬੂਤ ਕਰਨ ਵਿਚ ਯੋਗਦਾਨ ਪਾਵੇਗਾ।
ਇਹ ਪ੍ਰਗਟਾਵਾ ਰਾਜਿੰਦਰ ਕੁਮਾਰ ਕੌਸ਼ਿਕ ਪ੍ਰਧਾਨ ਸ੍ਰੀ ਸ਼ਿਵ ਸ਼ੰਕਰ ਬ੍ਰਾਹਮਣ ਸਭਾ ਪਟਿਆਲਾ, ਅਸ਼ੋਕ ਪ੍ਰਾਸ਼ਰ ਮੁੱਖ ਸੇਵਾਦਾਰ ਪ੍ਰਾਚੀਨ ਮੰਦਿਰ ਦੁੱਧਾਧਾਰੀ, ਸ੍ਰੀਕਾਂਤ ਸ਼ਰਮਾ ਪ੍ਰਮੁੱਖ ਬ੍ਰਾਹਮਣ ਮਹਾਂਪੰਚਾਇਤ ਪੰਜਾਬ ਅਤੇ ਬਾਲਾ ਗਵਰਦਾਨ ਨਾਥ ਮੁੱਖ ਪੁਜਾਰੀ ਗੁਰੂ ਜੀ ਰੁਦਾਰਨਾਥ ਮੰਦਿਰ ਪਟਿਆਲਾ ਅਤੇ ਪੰਜਾਬ ਬ੍ਰਾਹਮਣ ਏਕਤਾ ਮੰਚ ਨੇ ਕੀਤਾ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਬ੍ਰਾਹਮਣ ਸਮਾਜ ਦੇ ਇਹਨਾਂ ਆਗੂਆਂ ਨੇ ਕਿਹਾ ਕਿ ਪੰਜਾਬ ਗੁਰੂ ਪੀਰਾਂ, ਪੈਗੰਬਰਾਂ ਦੀ ਧਰਤੀ ਹੈ। ਉਹਨਾਂ ਕਿਹਾ ਕਿ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਐਨ ਕੇ ਸ਼ਰਮਾ ਨੇ ਐਲਾਨ ਕੀਤਾ ਹੈ ਕਿ ਪ੍ਰਭੂ ਸ਼੍ਰੀਰਾਮ ਦੇ ਨਾਨਕਾ ਪਰਿਵਾਰ ਅਸਥਾਨ ਘੜਾਮ ਦਾ ਇਕ ਧਾਰਮਿਕ ਟੂਰਿਸਟ ਕੇਂਦਰ ਵਜੋਂ ਵਿਕਾਸ ਕੀਤਾ ਜਾਵੇਗਾ ਅਤੇ ਇਥੇ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਦਾ ਵਿਸ਼ਾਲ ਮੰਦਿਰ ਬਣਾਇਆ ਜਾਵੇਗਾ।
ਉਹਨਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੇ ਘੜਾਮ ਦੀ ਇਤਿਹਾਸਕ ਮਹੱਤਤਾ ਤੇ ਪ੍ਰਭੂ ਸ਼੍ਰੀਰਾਮ ਨਾਲ ਜੁੜੇ ਇਸ ਅਸਥਾਨ ਨੂੰ ਅਣੌਗਲਿਆ ਕੀਤਾ ਹੈ ਤੇ ਹੁਣ ਐਨ ਕੇ ਸ਼ਰਮਾ ਦੇ ਪਟਿਆਲਾ ਦਾ ਐਮ ਪੀ ਬਣਨ ਨਾਲ ਇਸ ਅਸਥਾਨ ਦੀ ਮਹੱਤਤਾ ਤੋਂ ਸਿਰਫ ਭਾਰਤ ਹੀ ਨਹੀਂ ਸਮੁੱਚੀ ਦੁਨੀਆਂ ਵਿਚ ਵਸਦੇ ਲੋਕ ਜਾਣੂ ਹੋ ਸਕਣਗੇ ਤੇ ਇਸ ਮਹਾਂ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕਣਗੇ।
ਉਹਨਾਂ ਨੇ ਸਮੂਹ ਬ੍ਰਾਹਮਣ ਸਮਾਜ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਐਨ ਕੇ ਸ਼ਰਮਾ ਦੇ ਹੱਕ ਵਿਚ ਵੋਟਾਂ ਪਾ ਕੇ ਪੰਜਾਬ ਵਿਚ ਹਿੰਦੂ-ਸਿੱਖ ਏਕਤਾ ਦੀ ਮਜ਼ਬੂਤੀ ਵਾਸਤੇ ਯੋਗਦਾਨ ਪਾਉਣ ਤਾਂ ਜੋ ਪਟਿਆਲਾ ਦੁਨੀਆਂ ਭਰ ਵਿਚ ਇਕ ਪ੍ਰਮੁੱਖ ਧਾਰਮਿਕ ਕੇਂਦਰ ਵਜੋਂ ਉਭਾਰਿਆ ਜਾ ਸਕੇ।

Fwd: About Fake Calls by AAP

ਹਾਰ ਦੀ ਬੁਖਲਾਹਟ ਵਿੱਚ ਜਾਅਲੀ ਕਾਲਾਂ ਕਰਾ ਰਹੀ ਆਪ
ਗੁਰਜੀਤ ਸਿੰਘ ਔਜਲਾ ਨੇ ਕੀਤੀ ਕਾਰਵਾਈ, ਚੋਣ ਕਮਿਸ਼ਨ ਨੂੰ ਲਿਖਤੀ ਸ਼ਿਕਾਇਤ
ਐਫਆਈਆਰ ਵੀ ਦਰਜ ਕਰਵਾਈ ਜਾਵੇਗੀ
ਅੰਮਿ੍ਤਸਰ 31 may- ਲੋਕ ਸਭਾ ਚੋਣਾਂ 'ਚ ਦਿਖ ਰਹੀ ਹਾਰ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਹੁਣ ਫਰਜ਼ੀ ਕਾਲਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਸਬੰਧੀ ਸਖ਼ਤ ਕਾਰਵਾਈ ਕਰਦੇ ਹੋਏ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਉਸ ਖ਼ਿਲਾਫ਼ ਐਫਆਈਆਰ ਵੀ ਦਰਜ ਕਰਵਾਈ ਜਾਵੇਗੀ। ਗੁਰਜੀਤ ਸਿੰਘ ਔਜਲਾ ਨੇ ਅੱਜ ਪ੍ਰੈਸ ਕਾਨਫਰੰਸ ਰਾਹੀਂ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਆਪਣੀ ਹਾਰ ਨੂੰ ਦੇਖਦੇ ਹੋਏ ਅਜਿਹੇ ਸਸਤੇ ਹੱਥਕੰਡੇ ਅਪਣਾ ਰਹੀ ਹੈ।

ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਤੋਂ ਪੁੱਛਣਾ ਚਾਹੁੰਦੇ ਹਨ ਕਿ ਜਦੋਂ ਉਨ੍ਹਾਂ ਨੇ ਲੋਕਾਂ ਦੇ ਹੱਕ ਵਿੱਚ ਕੰਮ ਕਰਨ ਦਾ ਸਮਾਂ ਸੀ ਤਾਂ ਅਜਿਹਾ ਕਿਉਂ ਨਹੀਂ ਕੀਤਾ, ਹੁਣ ਉਨ੍ਹਾਂ ਦੀ ਹਾਰ ਦਾ ਡਰ ਅਜਿਹੀਆਂ ਫਰਜ਼ੀ ਕਾਲਾਂ ਰਾਹੀਂ ਦਿਖਾਈ ਦੇ ਰਿਹਾ ਹੈ। ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਸਮੁੱਚੀਆਂ ਚੋਣਾਂ ਦੌਰਾਨ ਉਨ੍ਹਾਂ ਨੇ ਆਪਣੇ ਕੰਮਾਂ ਰਾਹੀਂ ਹੀ ਵੋਟਾਂ ਮੰਗੀਆਂ ਹਨ ਅਤੇ ਕਦੇ ਵੀ ਅਜਿਹੀ ਘਟੀਆ ਰਾਜਨੀਤੀ ਨਹੀਂ ਕੀਤੀ ਪਰ ਅੱਜ ਜਦੋਂ ਅਜਿਹੇ ਫੋਨ ਆ ਰਹੇ ਹਨ ਤਾਂ ਉਨ੍ਹਾਂ ਅੱਗੇ ਆ ਕੇ ਜਵਾਬ ਦੇਣਾ ਜ਼ਰੂਰੀ ਸਮਝਿਆ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਖੁਦ ਭਾਜਪਾ ਨਾਲ ਹਨ ਅਤੇ ਅਮਿਤ ਸ਼ਾਹ ਨਾਲ ਮਿਲ ਕੇ ਸੱਤਾ ਦਾ ਆਨੰਦ ਮਾਣ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੁਲਿਸ ਪ੍ਰਸ਼ਾਸਨ ਦੀ ਦੁਰਵਰਤੋਂ ਕਰਕੇ ਲੋਕਾਂ ਨੂੰ ਡਰਾ ਧਮਕਾ ਰਹੀ ਹੈ ਪਰ ਲੋਕਾਂ ਦੇ ਕੰਮਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ | ਜੇਕਰ ਲੋਕਾਂ ਨੇ ਕੰਮ ਕੀਤਾ ਹੁੰਦਾ, ਹਾਰ ਦੇ ਡਰੋਂ ਨਿਗਮ ਚੋਣਾਂ ਨਾ ਰੋਕੀਆਂ ਹੁੰਦੀਆਂ ਤਾਂ ਅੱਜ ਅਜਿਹੀ ਸਿਆਸਤ ਦੀ ਲੋੜ ਹੀ ਨਹੀਂ ਸੀ ਪੈਣੀ। ਉਨ੍ਹਾਂ ਕਿਹਾ ਕਿ ਉਹ ਅਜਿਹਾ ਕਦੇ ਨਹੀਂ ਕਹਿੰਦੇ ਪਰ ਅੱਜ ਕਹਿ ਰਹੇ ਹਨ ਕਿ 4 ਜੂਨ ਨੂੰ ਅੰਮ੍ਰਿਤਸਰ ਤੋਂ ਆਪ ਦੀ ਜ਼ਮਾਨਤ ਜ਼ਬਤ ਹੋ ਜਾਵੇਗੀ। ਅਜਿਹੀਆਂ ਅਫਵਾਹਾਂ ਫੈਲਾ ਕੇ 'ਆਪ' ਇਹ ਸਾਬਤ ਕਰ ਰਹੀ ਹੈ ਕਿ ਉਹ ਹਾਰ ਦਾ ਸਾਹਮਣਾ ਕਰ ਰਹੀ ਹੈ ਅਤੇ ਲੋਕਾਂ ਨੂੰ ਦੱਸਣਾ ਚਾਹੁੰਦੀ ਹੈ ਕਿ ਗੁਰਜੀਤ ਸਿੰਘ ਔਜਲਾ ਬਿਲਕੁਲ ਤੰਦਰੁਸਤ ਹਨ ਅਤੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਹਾਜ਼ਰ ਹਨ। ਲੋਕ ਬਿਨਾਂ ਕਿਸੇ ਡਰ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਨ ਅਤੇ ਮਿਹਨਤਕਸ਼ ਉਮੀਦਵਾਰ ਨੂੰ ਜਿਤਾਉਣ।

 

 

 

 

AAP making fake calls in the face of defeat

Gurjeet Singh Aujla took action, written complaint to the Election Commission

An FIR will also be registered

Amritsar - Looking at the defeat in the Lok Sabha elections, Aam Aadmi Party is now trying to mislead people through fake calls. Taking strict action in this regard, Congress Lok Sabha candidate Gurjeet Singh Aujla has filed a complaint with the Election Commission and an FIR will also be filed against him. Gurjeet Singh Aujla said through a press conference today that the Aam Aadmi Party is now adopting such cheap tactics after seeing its defeat.

He said that he wants to ask Chief Minister Bhagwant Mann why he did not do it when it was time to work in favor of people, now his fear of defeat is showing through such fake calls. Gurjeet Singh Aujla said that during the entire elections, he has asked for votes through his actions and has never done such bad politics, but today when such calls are coming, he has found it necessary to come forward and answer. He said that Bhagwant Mann himself is with BJP and is enjoying power along with Amit Shah. He said that the Aam Aadmi Party is threatening people by misusing the police administration, but people's actions are not being paid attention to.  if the corporation elections had not been stopped for fear of defeat, then there would have been no need for such politics today. He said that he never says this but today he is saying that AAP's bail will be forfeited from Amritsar on June 4. By spreading such rumours, AAP is proving that it is facing defeat and wants to tell people that Gurjeet Singh Aujla is perfectly healthy and always available to serve the people. People should use their vote without any fear and let the hardworking candidate win.

Fwd: 8 pn and pics-=---=-=-ਅੱਜ ਸ਼ਾਮ 6 ਵਜੇ ਤੋਂ ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ਮਾਧਿਅਮ ਰਾਹੀਂ ਚੋਣ ਪ੍ਰਚਾਰ ’ਤੇ ਲਾਗੂ ਹੋ ਜਾਵੇਗੀ ਪਾਬੰਦੀ


ਲੋਕ ਸਭਾ ਚੋਣਾਂ-2024

ਅੱਜ ਸ਼ਾਮ 6 ਵਜੇ ਤੋਂ ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ਮਾਧਿਅਮ ਰਾਹੀਂ ਚੋਣ ਪ੍ਰਚਾਰ 'ਤੇ ਲਾਗੂ ਹੋ ਜਾਵੇਗੀ ਪਾਬੰਦੀ

-ਐਗਜ਼ਿਟ ਪੋਲ ਤੇ ਓਪੀਨੀਅਨ ਪੋਲ 'ਤੇ ਵੀ ਰਹੇਗੀ ਪਾਬੰਦੀ

-31 ਮਈ ਤੇ 1 ਜੂਨ ਦੇ ਅਖ਼ਬਾਰਾਂ 'ਚ ਛਪਣ ਵਾਲੇ ਸਿਆਸੀ ਇਸ਼ਤਿਹਾਰਾਂ ਲਈ ਵੀ ਪ੍ਰਵਾਨਗੀ ਲਾਜ਼ਮੀ

-ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਮੀਡੀਆ ਕਰਮੀਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ

ਅੰਮ੍ਰਿਤਸਰ 30 ਮਈ, ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਤਦਾਨ ਮੁਕੰਮਲ ਹੋਣ ਤੋਂ 48 ਘੰਟੇ ਪਹਿਲਾਂ, ਭਾਵ ਚੋਣ ਪ੍ਰਚਾਰ ਖਤਮ ਹੁੰਦੇ ਸਾਰ ਹੀ ਇਲੈਕਟ੍ਰਾਨਿਕ ਮੀਡੀਆ ਸਮੇਤ ਰੇਡੀਓ-ਟੈਲੀਵੀਜ਼ਨ, ਸੋਸ਼ਲ ਮੀਡੀਆ 'ਤੇ ਹੋਣ ਵਾਲੇ ਸਿਆਸੀ ਪ੍ਰਚਾਰ/ਇਸ਼ਤਿਹਾਰ 'ਤੇ ਵੀ ਰੋਕ ਲੱਗ ਜਾਵੇਗੀ। ਇਹ ਰੋਕ ਐਗਜ਼ਿਟ ਪੋਲ ਅਤੇ ਓਪੀਨੀਅਨ ਪੋਲ 'ਤੇ ਵੀ ਲਾਗੂ ਹੋਵੇਗੀ।

      ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ 30 ਮਈ ਸ਼ਾਮ 6 ਵਜੇ ਤੋਂ ਬਾਅਦ ਰੇਡੀਓ, ਟੈਲੀਵੀਜ਼ਨ, ਸਿਨੇਮਾ, ਸੋਸ਼ਲ ਮੀਡੀਆ, ਬਲਕ ਐਸ ਐਮ ਐਸ ਜਾਂ ਪ੍ਰੀ-ਰਿਕਾਰਡਡ ਐਸ ਐਮ ਐਸ ਸੁਨੇਹਿਆਂ ਸਮੇਤ ਅਜਿਹੇ ਹੋਰ ਕਿਸੇ ਵੀ ਸਾਧਨ 'ਤੇ ਚੋਣ ਪ੍ਰਚਾਰ ਨਹੀਂ ਕੀਤਾ ਜਾ ਸਕੇਗਾ ਅਤੇ ਨਾ ਹੀ ਸਿਆਸੀ ਇਸ਼ਤਿਹਾਰ ਦਿੱਤਾ ਜਾ ਸਕੇਗਾ, ਜੋ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਇਲੈਕਟ੍ਰਾਨਿਕ ਮੀਡੀਆ ਦੇ ਘੇਰੇ ਵਿੱਚ ਆਉਂਦਾ ਹੈ।

      ਉਨ੍ਹਾਂ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੇ ਮਿਤੀ 23 ਮਈ, 2024 ਨੂੰ ਜਾਰੀ ਚੋਣ ਅਮਲ ਦੇ ਅਖੀਰਲੇ 48 ਘੰਟਿਆਂ ਦੇ 'ਸਟੈਂਡਰਡ ਅਪਰੇਟਿੰਗ ਪ੍ਰੋਸੀਜਰ' ਮੁਤਾਬਕ ਚੋਣ ਪ੍ਰਚਾਰ ਲਈ ਤੈਅ ਸਮਾਂ-ਸੀਮਾਂ ਸਮਾਪਤ ਹੁੰਦੇ ਸਾਰ ਹੀ ਕੋਈ ਵੀ ਟੀ.ਵੀ., ਰੇਡੀਓ, ਸੋਸ਼ਲ ਮੀਡੀਆ ਚੈਨਲ ਕਿਸੇ ਵੀ ਪਾਰਟੀ ਦੇ ਪ੍ਰਚਾਰ ਲਈ ਇਸ਼ਿਤਿਹਾਰ ਜਾਂ ਉਸ ਨਾਲ ਮਿਲਦਾ ਜੁਲਦਾ ਪ੍ਰੋਗਰਾਮ ਨਹੀਂ ਚਲਾ ਸਕਣਗੇ।

      ਉਨ੍ਹਾਂ ਕਿਹਾ ਕਿ ਮਿਤੀ 31 ਮਈ, 2024 ਅਤੇ ਮਿਤੀ 1 ਜੂਨ, 2024 ਨੂੰ ਛਪਣ ਵਾਲੀਆਂ ਅਖਬਾਰਾਂ ਵਿੱਚ ਵੀ ਇਸ਼ਤਿਹਾਰ ਦੇਣ ਤੋਂ ਪਹਿਲਾਂ ਚੋਣ ਅਮਲ ਵਿਚ ਭਾਗ ਲੈ ਰਹੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰ ਆਪਣੇ ਇਸ਼ਤਿਹਾਰ ਮੀਡੀਆ ਸਰਟੀਫ਼ਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਪ੍ਰਵਾਨਗੀ ਉਪਰੰਤ ਹੀ ਛਪਵਾ ਸਕਦੇ ਹਨ।

    ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ 'ਚ ਕਾਰਜਸ਼ੀਲ ਮੀਡੀਆ ਕਰਮੀਆਂ/ਮੀਡੀਆ ਹਾਊਸਜ਼ ਨੂੰ ਚੋਣ ਕਮਿਸ਼ਨ ਦੀਆਂ ਉਕਤ ਹਦਾਇਤਾਂ ਅਤੇ ਜਨ ਪ੍ਰਤੀਨਿਧੀ ਐਕਟ, 1951 ਦੀ ਧਾਰਾ 126 ਅਤੇ 126 ਏ ਤਹਿਤ ਤੈਅ ਕੀਤੀਆਂ ਸੀਮਾਵਾਂ ਦੀ ਪੂਰਣ ਰੂਪ ਵਿੱਚ ਪਾਲਣ ਕਰਨ 'ਚ ਸਹਿਯੋਗ ਦੇਣ ਦੇਣ ਦੀ ਅਪੀਲ ਕੀਤੀ ਹੈ।


 


 

Fwd: ਜ਼ਿਲ੍ਹਾ ਮੈਜਿਸਟਰੇਟ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 30 ਮਈ ਨੂੰ ਸ਼ਾਮ 06:00 ਵਜੇ ਤੋਂ 1 ਜੂਨ ਚੋਣਾਂ ਦਾ ਅਮਲ ਮੁਕੰਮਲ ਹੋਣ ਤੱਕ ਡਰਾਈ ਡੇਅ ਘੋਸ਼ਿਤ ਕੀਤਾ

ਜ਼ਿਲ੍ਹਾ ਮੈਜਿਸਟਰੇਟ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 30 ਮਈ ਨੂੰ ਸ਼ਾਮ 06:00 ਵਜੇ ਤੋਂ 1 ਜੂਨ ਚੋਣਾਂ ਦਾ ਅਮਲ ਮੁਕੰਮਲ ਹੋਣ ਤੱਕ ਡਰਾਈ ਡੇਅ ਘੋਸ਼ਿਤ ਕੀਤਾ

-ਵੋਟਾਂ ਦੀ ਗਿਣਤੀ ਵਾਲੇ ਦਿਨ 4 ਜੂਨ ਵੀ ਹੋਵੇਗਾ ਡਰਾਈ ਡੇਅ
ਪਟਿਆਲਾ, 29 ਮਈ: ਜ਼ਿਲ੍ਹਾ ਮੈਜਿਸਟਰੇਟ ਸ਼ੌਕਤ ਅਹਿਮਦ ਪਰੇ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਵਿੱਚ ਲੋਕ ਸਭਾ ਚੋਣਾਂ-2024 ਦੌਰਾਨ ਚੋਣਾਂ ਤੋਂ ਪਹਿਲਾਂ ਮਿਤੀ 30 ਮਈ ਨੂੰ ਸ਼ਾਮ 06:00 ਵਜੇ ਤੋਂ 1 ਜੂਨ (ਵੋਟਾਂ ਵਾਲੇ ਦਿਨ) ਨੂੰ ਚੋਣਾਂ ਦਾ ਅਮਲ ਮੁਕੰਮਲ ਹੋਣ ਤੱਕ ਅਤੇ 4 ਜੂਨ (ਵੋਟਾਂ ਦੀ ਗਿਣਤੀ ਵਾਲੇ ਦਿਨ) ਨੂੰ ਡਰਾਈ ਡੇਅ ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਉਕਤ ਪਾਬੰਦੀ ਵਾਲੇ ਸਮੇਂ ਦੌਰਾਨ ਚੋਣਾਂ ਵਾਲੇ ਖੇਤਰ ਵਿੱਚ ਕਿਸੇ ਵੀ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜ਼ੀ) ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤੇ ਜਿਥੇ ਸ਼ਰਾਬ ਵੇਚਣ ਤੇ ਪੀਣ ਦੀ ਕਾਨੂੰਨੀ ਇਜਾਜ਼ਤ ਹੈ ਜਾਂ ਕਿਸੇ ਹੋਰ ਜਨਤਕ ਥਾਵਾਂ ਆਦਿ ਤੇ ਸ਼ਰਾਬ ਦੀ ਵਿਕਰੀ ਕਰਨ, ਵਰਤੋਂ ਕਰਨ, ਪੀਣ, ਪਿਲਾਉਣ, ਸਟੋਰ ਕਰਨ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ 'ਤੇ ਮੁਕੰਮਲ ਪਾਬੰਦੀ ਹੈ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਮੁੱਖ ਚੋਣਕਾਰ ਅਫ਼ਸਰ ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਲੋਕ ਸਭਾ ਚੋਣਾਂ 2024 ਮਿਤੀ 1 ਜੂਨ 2024 ਅਤੇ ਵੋਟਾਂ ਦੀ ਗਿਣਤੀ ਮਿਤੀ 4 ਜੂਨ 2024 ਨੂੰ ਹੋਣੀਆਂ ਨਿਸ਼ਚਿਤ ਹੋਈਆਂ ਹਨ। ਇਹਨਾਂ ਚੋਣਾਂ ਦੇ ਮੱਦੇਨਜ਼ਰ ਲੋਕ ਸ਼ਾਂਤੀ ਹਿੱਤ ਨਸ਼ਾਬੰਦੀ ਘੋਸ਼ਿਤ ਕਰਨ ਲਈ ਲਿਖਿਆ ਹੈ ਕਿਉਂਕਿ ਚੋਣਾਂ ਦੌਰਾਨ ਸ਼ਰਾਬ ਦੀ ਚੋਰੀ ਅਤੇ ਲੀਕੇਜ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ, ਜਿਸ ਕਾਰਨ ਚੋਣਾਂ ਦੇ ਕੰਮ ਤੇ ਅਸਰ ਪੈ ਸਕਦਾ ਹੈ ਅਤੇ ਲੋਕਾਂ ਵਿੱਚ ਲੜਾਈ ਝਗੜਾ ਹੋਣ ਕਾਰਨ ਕਾਨੂੰਨ ਵਿਵਸਥਾ ਦੀ ਸਥਿਤੀ ਖਰਾਬ ਹੋਣ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ। ਇਸ ਲਈ ਸ਼ਾਂਤਮਈ ਅਤੇ ਪਾਰਦਰਸ਼ੀ ਤਰੀਕੇ ਨਾਲ ਚੋਣਾਂ ਦਾ ਕੰਮ ਮੁਕੰਮਲ ਕਰਾਉਣ ਲਈ ਨਸ਼ਾਬੰਦੀ ਘੋਸ਼ਿਤ ਕੀਤੀ ਜਾਣੀ ਜ਼ਰੂਰੀ ਹੈ।

Ç÷ñ·Å îËÇÜÃàð¶à é¶ ñ¯Õ ÃíÅ Ú¯ä» ç¶ î¾ç¶é÷ð C@ îÂÆ é±§ ôÅî @F:@@ òܶ 寺 A ܱé Ú¯ä» çÅ Áîñ î¹Õ¿îñ Ô¯ä å¾Õ âðÅÂÆ â¶Á دÇôå ÕÆåÅ

-ò¯à» çÆ Ç×äåÆ òÅñ¶ Ççé D ܱé òÆ Ô¯ò¶×Å âðÅÂÆ â¶Á

êÇàÁÅñÅ, BI îÂÆ        Ç÷ñ·Å îËÇÜÃàð¶à ô½Õå ÁÇÔîç êð¶ é¶ ê¿ÜÅì ÁÅìÕÅðÆ ÁËÕà AIAD çÆ èÅðÅ ED ÁèÆé êzÅêå ÁÇèÕÅð» çÆ òð寺 ÕðÇçÁ» êÇàÁÅñÅ Ç÷ñ·¶ Çò¾Ú ñ¯Õ ÃíÅ Ú¯ä»-B@BD ç½ðÅé Ú¯ä» å¯º êÇÔñ» ÇîåÆ C@ îÂÆ é±§ ôÅî @F:@@ òܶ 寺 A ܱé (ò¯à» òÅñ¶ Ççé) ù Ú¯ä» çÅ Áîñ î¹Õ¿îñ Ô¯ä å¼Õ Áå¶ D ܱé (ò¯à» çÆ Ç×äåÆ òÅñ¶ Ççé) 鱧 âðÅÂÆ â¶Á دÇôå Õðé ç¶ Ô¹Õî ÜÅðÆ ÕÆå¶ ÔéÍ

         Ô¹Õî» Çò¼Ú ÇÕÔÅ Ç×ÁÅ þ ÇÕ À¹Õå êÅì¿çÆ òÅñ¶ Ã ç½ðÅé Ú¯ä» òÅñ¶ Ö¶åð Çò¼Ú ÇÕö òÆ ôðÅì ç¶ á¶Õ¶ (ç¶ÃÆ Áå¶ Á¿×ð¶÷Æ) Ô¯àñ, ç¹ÕÅé, ðËÃà¯ð˺à, Õñ¼ì, ìÆÁð ìÅð, ÁÔÅå¶ ÇÜæ¶ ôðÅì ò¶Úä å¶ êÆä çÆ ÕÅùéÆ ÇÂÜÅ÷å þ Ü» ÇÕö Ô¯ð ÜéåÕ æÅò» ÁÅÇç å¶ ôðÅì çÆ ÇòÕðÆ Õðé, òð寺 Õðé, êÆä, ÇêñÅÀ¹ä, Ãà¯ð Õðé Áå¶ Ô¯ð éôÆñ¶ êçÅðæ» çÆ òð寺 Õðé Óå¶ î¹Õ¿îñ êÅì¿çÆ þÍ

         Ô¹Õî» Çò¼Ú ÇÕÔÅ Ç×ÁÅ þ ÇÕ î¹¼Ö Ú¯äÕÅð ÁøÃð ê¿ÜÅì ò¼ñ¯º ÜÅðÆ ÔçÅÇÂå» Áé¹ÃÅð ê¿ÜÅì ðÅÜ Çò¼Ú ñ¯Õ ÃíÅ Ú¯ä» B@BD ÇîåÆ A ܱé B@BD Áå¶ ò¯à» çÆ Ç×äåÆ ÇîåÆ D ܱé B@BD ù Ô¯äÆÁ» ÇéôÇÚå Ô¯ÂÆÁ» ÔéÍ ÇÂÔé» Ú¯ä» ç¶ î¼ç¶é÷ð ñ¯Õ ô»åÆ ÇÔ¼å éôÅì¿çÆ Ø¯Çôå Õðé ñÂÆ ÇñÇÖÁÅ þ ÇÕÀ¹ºÇÕ Ú¯ä» ç½ðÅé ôðÅì çÆ Ú¯ðÆ Áå¶ ñÆÕ¶Ü Ô¯ä çÅ ÖçÃÅ ìÇäÁÅ ðÇÔ¿çÅ þ, ÇÜà ÕÅðé Ú¯ä» ç¶ Õ¿î å¶ ÁÃð êË ÃÕçÅ þ Áå¶ ñ¯Õ» Çò¼Ú ñóÅÂÆ Þ×óÅ Ô¯ä ÕÅðé ÕÅùé ÇòòÃæÅ çÆ ÃÇæåÆ ÖðÅì Ô¯ä çÅ Á¿ç¶ôÅ ìÇäÁÅ ðÇÔ¿çÅ þÍ ÇÂà ñÂÆ ô»åîÂÆ Áå¶ êÅðçðôÆ åðÆÕ¶ éÅñ Ú¯ä» çÅ Õ¿î î¹Õ¿îñ ÕðÅÀ¹ä ñÂÆ éôÅì¿çÆ Ø¯Çôå ÕÆåÆ ÜÅäÆ ÷ð±ðÆ þÍ

 

Fwd: NEWS & PHOTO TODAY PRESS CONF. 29-05-2024

ਐਨ ਕੇ ਸ਼ਰਮਾ ਵੱਲੋਂ ਪੀ ਐਸ ਪੀ ਸੀ ਐਲ 'ਚ 7 ਹਜ਼ਾਰ ਕਰੋੜ ਰੁਪਏ ਦਾ ਘਪਲਾ ਬੇਨਕਾਬ
ਤੱਥਾਂ ਸਮੇਤ ਅੰਕੜੇ ਕੀਤੇ ਜਨਤਕ, ਦੱਸਿਆ ਕਿਵੇਂ ਹੋ ਰਹੀ ਹੈ ਆਮ ਲੋਕਾਂ ਦੀ ਲੁੱਟ ਖਸੁੱਟ
ਰਾਜਪਾਲ ਨੂੰ ਮਿਲ ਕੇ ਮਾਮਲੇ ਦੀ ਸੀ ਬੀ ਆਈ ਜਾਂਚ ਦੀ ਮੰਗ ਕਰਾਂਗੇ: ਸੁਰਜੀਤ ਸਿੰਘ ਰੱਖੜਾ, ਐਨ ਕੇ ਸ਼ਰਮਾ
ਪਟਿਆਲਾ, 29 ਮਈ
: ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਹਲਕੇ ਤੋਂ ਉਮੀਦਵਾਰ ਐਨ ਕੇ ਸ਼ਰਮਾ ਨੇ ਅੱਜ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ ਐਸ ਪੀ ਸੀ ਐਲ) ਵਿਚ 7 ਹਜ਼ਾਰ ਕਰੋੜ ਰੁਪਏ ਦਾ ਵੱਡਾ ਘਪਲਾ ਬੇਨਕਾਬ ਕੀਤਾ ਅਤੇ ਤੱਥਾਂ ਸਮੇਤ ਅੰਕੜੇ ਜਾਰੀ ਕਰ ਕੇ ਦੱਸਿਆ ਕਿ ਕਿਵੇਂ ਆਮ ਲੋਕਾਂ ਨੂੰ ਲੁੱਟ ਕੇ ਇਹ ਪੈਸਾ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਦੀ ਜੇਬ ਵਿਚ ਜਾ ਰਿਹਾ ਹੈ।
ਅੱਜ ਇਥੇ ਪਟਿਆਲਾ ਮੀਡੀਆ ਕਲੱਬ ਵਿਚ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਤੇ ਸਾਬਕਾ ਚੇਅਰਮੈਨ ਤੇਜਿੰਦਰਪਾਲ ਸਿੰਘ ਸੰਧੂ ਤੇ ਪਾਵਰਕਾਮ ਆਊਟਸੋਰਸ ਟੈਕਨਿਕਲ ਆਫਿਸ ਵਰਕਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਸਿਮਰਨਜੀਤ ਸਿੰਘ ਹਿੱਸੋਵਾਲ ਦੇ ਨਾਲ ਮਿਲ ਕੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਨ ਕੇ ਸ਼ਰਮਾ ਨੇ ਦੱਸਿਆ ਕਿ ਪੀ ਐਸ ਪੀ ਸੀ ਐਲ ਵਿਚ ਦਿੱਲੀ ਦੀਆਂ ਕੰਪਨੀਆਂ ਟੈਲੀਪਰਮਾਰਮੈਂਸ ਗਲੋਬਲ ਪ੍ਰਾਈਵੇਟ ਲਿਮਟਿਡ ਅਤੇ ਵਿਜ਼ਨ ਪਲੱਸ ਸਕਿਊਰਿਟੀ ਕੰਟਰੋਲ ਪ੍ਰਾਈਵੇਟ ਲਿਮਟਿਡ ਰਾਹੀਂ 8 ਹਜ਼ਾਰ ਦੇ ਕਰੀਬ ਮੁਲਾਜ਼ਮ ਆਊਟਸੋਰਸ ਰਾਹੀਂ ਰੱਖਿਆ ਗਿਆ ਹੈ। ਉਹਨਾਂ ਦੱਸਿਆ ਕਿ ਇਹਨਾਂ ਮੁਲਾਜ਼ਮਾਂ ਦੀ ਕਾਗਜ਼ਾਂ ਵਿਚ ਤਨਖਾਹ ਡੀ ਸੀ ਰੇਟ 'ਤੇ ਕਰੀਬਨ 11409 ਰੁਪਏ ਦੱਸੀ ਗਈ ਹੈ ਜਦੋਂ ਕਿ ਅਸਲ ਵਿਚ ਇਹਨਾਂ ਨੂੰ ਸਿਰਫ  7300 ਰੁਪਏ ਤਨਖਾਹ ਦਿੱਤੀ ਜਾ ਰਹੀ ਹੈ। 
ਉਹਨਾਂ ਦੱਸਿਆ ਕਿ ਇਹਨਾਂ ਮੁਲਾਜ਼ਮਾਂ ਦੇ ਨਾਂ 'ਤੇ ਪੀ ਐਸ ਪੀ ਸੀ ਐਲ ਤੋਂ 4309 ਰੁਪਏ ਹਾਊਸਰੈਂਟ ਲਿਆ ਜਾ ਰਿਹਾ ਜੋ ਕੰਪਨੀਆਂ ਰਾਹੀਂ ਕੇਜਰੀਵਾਲ, ਭਗਵੰਤ ਮਾਨ, ਬਿਜਲੀ ਮੰਤਰੀ ਹਰਭਜਨ ਸਿੰਘ ਈ ਟੀ ਓ ਅਤੇ ਪਾਵਰਕਾਮ ਮੈਨੇਜਮੈਂਟ ਦੇ ਖਾਤੇ ਵਿਚ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਸੇ ਤਰੀਕੇ ਤੇਲ ਭੱਤਾ 2500 ਰੁਪਏ ਪ੍ਰਤੀ ਮੁਲਾਜ਼ਮ ਪ੍ਰਤੀ ਮਹੀਨਾ ਪੀ ਐਸ ਪੀ ਸੀ ਐਲ ਤੋਂ ਲਿਆ ਜਾ ਰਿਹਾ ਹੈ ਪਰ ਮੁਲਾਜ਼ਮਾਂ ਨੂੰ ਨਹੀਂ ਦਿੱਤਾ ਜਾ ਰਿਹਾ ਤੇ ਕੰਪਨੀ ਕੋਲ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਮੁਲਾਜ਼ਮਾਂ ਈ ਪੀ ਐਫ ਉਹਨਾਂ ਦੀ ਪੂਰੀ ਤਨਖਾਹ 'ਤੇ ਦੇਣਾ ਬਣਦਾ ਹੈ ਪਰ ਇਹ ਸਿਰਫ 7300 ਰੁਪਏ 'ਤੇ ਦਿੱਤਾ ਜਾ ਰਿਹਾ ਹੈ ਜਦੋਂ ਪੀ ਐਸ ਪੀ ਸੀ ਐਲ ਤੋਂ ਨਕਲੀ ਰਸੀਦਾਂ ਬਣਾ ਕੇ ਪੂਰੀ ਤਨਖਾਹ ਅਨੁਸਾਰ ਈ ਪੀ ਅਫ ਲਿਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਹ ਘੁਟਾਲਾ ਤਰਕੀਬਨ 426 ਕਰੋੜ ਰੁਪਏ ਦਾ ਬਣਦਾ ਹੈ।
ਉਹਨਾਂ ਦੱਸਿਆ ਕਿ ਇਸੇ ਤਰੀਕੇ ਪੀ ਐਸ ਪੀ ਸੀ ਐਲ ਵੱਲੋਂ ਖਰੀਦੇ ਜਾਂਦੇ ਖੰਭਿਆਂ, ਬਿਜਲੀ ਦੀਆਂ ਤਾਰਾਂ, ਟਰਾਂਸਫਾਰਮਾਂ ਤੇ ਹੋਰ ਸਮਾਨ 'ਤੇ ਖਰੀਦ ਦੇ ਨਾਂ 'ਤੇ ਵੱਡੀ ਲੁੱਟ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਹਰਿਆਣਾ ਵਿਚ ਜਿਹੜਾ 9 ਮੀਟਰ ਦਾ ਖੰਭਾ 2500 ਰੁਪਏ ਦਾ ਹੈ, ਉਹ ਪੰਜਾਬ 'ਚ 5200 ਰੁਪਏ ਦਾ ਲਿਆ ਜਾ ਰਿਹਾ ਹੈ। ਇਸੇ ਤਰੀਕੇ 11 ਮੀਟਰ ਦਾ ਖੰਭਾ 5200 ਰੁਪਏ ਦਾ ਲਿਆ ਜਾ ਰਿਹਾ ਹੈ, ਇਥੇ 10976 ਰੁਪਏ ਦਾ ਖਰੀਦਿਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਖਰੀਦੋ ਫਰੋਖ਼ਤ ਵਿਚ ਸਿੱਧੇ ਤੌਰ 'ਤੇ ਤਕਰੀਬਨ 6 ਹਜ਼ਾਰ ਕਰੋੜ ਰੁਪਏ ਦੀ ਸਿੱਧੀ ਲੁੱਟ ਕੀਤੀ ਜਾ ਰਹੀ ਹੈ।
ਐਨ ਕੇ ਸ਼ਰਮਾ ਨੇ ਇਹ ਵੀ ਦੱਸਿਆ ਕਿ ਬਿਜਲੀ ਕੰਪਨੀ ਨੇ 2 ਲੱਖ ਸਮਾਰਟ ਮੀਟਰ ਖਰੀਦੇ ਹਨ ਜਿਹਨਾਂ ਦੀ ਖਰੀਦ ਵਿਚ ਵੀ ਵੱਡਾ ਘਪਲਾ ਵੀ ਹੈ ਤੇ ਐਨਫੋਰਸਮੈਂਟ ਬਠਿੰਡਾ ਨੇ ਆਪਣੀ ਰਿਪੋਰਟ ਵਿਚ ਤਸਦੀਕ ਕੀਤਾ ਹੈ ਕਿ ਇਹ ਮੀਟਰ 9 ਫੀਸਦੀ ਜ਼ਿਆਦਾ ਰਫਤਾਰ ਨਾਲ ਚਲਦੇ ਹਨ। ਇਸਦਾ ਮਤਲਬ ਇਹ ਹੈ ਕਿ ਜਦੋਂ ਖਪਤਕਾਰ 260 ਯੂਨਿਟਾਂ ਖਪਤ ਕਰਦਾ ਹੈ ਤਾਂ ਮੀਟਰ 300 ਯੂਨਿਟ ਸ਼ੋਅ ਕਰਦਾ ਯਾਨੀ ਦਰਸਾਉਂਦਾ ਹੈ।
ਇਸ ਮੌਕੇ ਸੁਰਜੀਤ ਸਿੰਘ ਰੱਖੜਾ ਤੇ ਐਨ ਕੇ ਸ਼ਰਮਾ ਨੇ ਕਿਹਾ ਕਿ ਇਹ ਘੁਟਾਲਾ 7 ਹਜ਼ਾਰ ਕਰੋੜ ਰੁਪਏ ਦਾ ਬਣਦਾ ਹੈ ਜਿਸਦਾ ਸਾਰਾ ਪੈਸਾ ਦਿੱਲੀ ਦੀਆਂ ਕੰਪਨੀਆਂ ਰਾਹੀਂ ਅਰਵਿੰਦ ਕੇਜਰੀਵਾਲ, ਭਗਵੰਤ ਮਾਨ, ਬਿਜਲੀ ਮੰਤਰੀ ਹਰਭਜਨ ਸਿੰਘ ਈ ਟੀ ਓ ਤੇ ਪੀ ਐਸ ਪੀ ਸੀ ਐਲ ਮੈਨੇਜਮੈਂਟ ਦੀ ਜੇਬ ਵਿਚ ਜਾ ਰਿਹਾ ਹੈ। ਉਹਨਾਂ ਕਿਹਾ ਕਿ ਲੋਕਾਂ ਤੋਂ ਪੈਸਾ ਲੁੱਟ ਕੇ ਬਿਜਲੀ ਕੰਪਨੀ ਨੂੰ ਮੁਨਾਫੇ ਵਿਚ ਦੱਸਿਆ ਜਾ ਰਿਹਾ ਹੈ। ਉਹਨਾਂ ਐਲਾਨ ਕੀਤਾ ਕਿ ਉਹ ਇਸ ਘੁਟਾਲੇ ਦੀ ਸ਼ਿਕਾਇਤ ਪੰਜਾਬ ਦੇ ਰਾਜਪਾਲ ਨੂੰ ਕਰ ਕੇ ਇਸ ਸਾਰੇ ਮਾਮਲੇ ਦੀ ਸੀ ਬੀ ਆਈ ਜਾਂਚ ਮੰਗਣਗੇ।
ਇਸ ਮੌਕੇ ਪ੍ਰਧਾਨ ਸਿਮਰਨਜੀਤ ਸਿੰਘ ਹਿੱਸੋਵਾਲ ਨੇ ਦੱਸਿਆ ਕਿ ਉਹ ਘੁਟਾਲੇ ਦੀ ਸ਼ਿਕਾਇਤ ਪੀ ਐਸ ਪੀ ਸੀ ਐਲ ਮੈਨੇਜਮੈਂਟ ਤੋਂ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਤੀ ਤੌਰ 'ਤੇ ਕਰ ਚੁੱਕੇ ਹਨ ਪਰ ਦੋ ਸਾਲਾਂ ਤੋਂ ਕਿਸੇ ਵੀ ਪੱਧਰ 'ਤੇ ਕੋਈ ਕਾਰਵਾਈ ਨਹੀਂ ਹੋਈ ਸਗੋਂ ਉਲਟਾ ਉਹਨਾਂ 'ਤੇ ਹਮਲਾ ਕਰਵਾ ਦਿੱਤਾ ਗਿਆ।
ਇਸ ਮੌਕੇ ਐਨ ਕੇ ਸ਼ਰਮਾ ਨੇ ਇਹ ਵੀ ਦੱਸਿਆ ਕਿ ਪੀ ਐਸ ਪੀ ਸੀ ਐਲ ਵਿਚ ਦੋ ਸਾਲ ਪਹਿਲਾਂ ਰੈਗੂਲਰ ਮੁਲਾਜ਼ਮਾਂ ਦੀ ਗਿਣਤੀ 32000 ਸੀ ਜੋ ਹੁਣ ਘੱਟ ਕੇ 30 ਹਜ਼ਾਰ ਰਹਿ ਗਈ ਹੈ ਜਦੋਂ ਕਿ ਆਊਟਸੋਰਸ ਰਾਹੀਂ 8 ਹਜ਼ਾਰ ਮੁਲਾਜ਼ਮ ਰੱਖੇ ਗਏ ਹਨ। ਉਹਨਾਂ ਕਿਹਾ ਕਿ ਵਿਧਾਨ ਸਭਾ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਅਸੀਂ ਸਿਰਫ ਰੈਗੂਲਰ ਭਰਤੀ ਕਰਾਂਗੇ ਜਦੋਂ ਕਿ ਬਿਜਲੀ ਕੰਪਨੀ ਵਿਚ ਰੈਗੂਲਰ ਮੁਲਾਜ਼ਮ ਪਹਿਲਾਂ ਨਾਲੋਂ 2 ਹਜ਼ਾਰ ਘੱਟ ਗਏ ਹਨ ਤੇ ਆਊਟਸੋਰਸ ਵਾਲੇ ਵੱਧ ਗਏ ਹਨ।

Fwd: ਸਾਡਾ ਮਿਸ਼ਨ ਗਰੀਨ ਇਲੈਕਸ਼ਨ ਤਹਿਤ ਮਿਨੀ ਮੈਰਾਥਨ ਕਰਵਾਈ ਗਈ

 
ਸਾਡਾ ਮਿਸ਼ਨ ਗਰੀਨ ਇਲੈਕਸ਼ਨ ਤਹਿਤ ਮਿਨੀ ਮੈਰਾਥਨ ਕਰਵਾਈ ਗਈ                                  
ਨਵਾਂਸ਼ਹਿਰ, 28 ਮਈ  :- ਮੁੱਖ ਚੋਣ ਅਫਸਰ ਪੰਜਾਬ ਜੀ ਦੇ ਨਿਰਦੇਸ਼ਾਂ ਅਨੁਸਾਰ ਜਨਰਲ ਅਬਜਰਵਰ ਡਾਕਟਰ ਹੀਰਾ ਲਾਲ ਦੀ ਯੋਗ ਅਗਵਾਈ ਹੇਠ ਕਰਵਾਈ ਜਾ ਰਹੀ ਗਰੀਨ ਇਲੈਕਸ਼ਨ 2024 ਅਤੇ ਨਵਜੋਤ ਪਾਲ ਸਿੰਘ ਰੰਧਾਵਾ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫਸਰ ਅਤੇ ਰਾਜੀਵ ਕੁਮਾਰ ਵਰਮਾ ਵਧੀਕ ਡਿਪਟੀ ਕਮਿਸ਼ਨਰ ਦੇ ਹੁਕਮਾਂ ਅਨੁਸਾਰ ਅਨੁਸਾਰ ਲੋਕ ਸਭਾ ਚੋਣਾਂ 2024 ਨੂੰ ਦੇਖਦਿਆਂ ਹੋਇਆ ਡਾਕਟਰ ਆਸਾ ਨੰਦ ਸਕੂਲ ਦੀ ਗਰਾਊਂਡ ਵਿੱਚ ਸਵੇਰੇ ਹਾਜ਼ਰ ਖਿਡਾਰੀਆਂ ਨੂੰ ਸਵੀਪ ਨੋਡਲ ਅਫਸਰ ਸਤਨਾਮ ਸਿੰਘ ਸੂੰਨੀ ਵਲੋਂ ਸਾਡਾ ਮਿਸ਼ਨ ਗਰੀਨ ਇਲੈਕਸ਼ਨ ਤਹਿਤ ਟੀ ਸ਼ਰਟਾਂ ਅਤੇ ਟੋਪੀਆਂ ਦੀ ਵੰਡ ਕੀਤੀ ਗਈ ਅਤੇ ਹਾਜ਼ਰ ਖਿਡਾਰੀਆਂ ਨਾਲ ਮਿਨੀ ਮੈਰਾਥਨ ਦੌੜ ਲਗਾਈ ਗਈ ਜਿਸ ਵਿੱਚ ਸਾਰਿਆਂ ਨੇ ਵੱਧ ਚੜ ਕੇ ਭਾਗ ਲਿਆ।
ਇਸ ਮੌਕੇ ਜਿਲਾ ਸਵੀਪ ਨੋਡਲ ਅਫਸਰ ਸਤਨਾਮ ਸਿੰਘ ਸੂੰਨੀ ਵੱਲੋਂ ਮਿਨੀ ਮੈਰਾਥੋਨ ਨੂੰ ਹਰੀ ਝੰਡੀ ਦੇ ਕੇ ਰਵਾਨਗੀ ਦਿੱਤੀ ਗਈ। ਇਸ ਤੋਂ ਬਾਅਦ ਆਰ ਕੇ ਆਰੀਆ ਕਾਲਜ ਦੀ ਗਰਾਊਂਡ ਵਿੱਚ ਚੱਲ ਰਹੇ ਯੋਗਾ ਕੈਂਪ ਵਿੱਚ ਖਿਡਾਰੀਆਂ ਦੁਆਰਾ ਭਾਗ ਲਿਆ ਗਿਆ ਅਤੇ ਹਾਜ਼ਰ ਆਮ ਜਨਤਾ ਨੂੰ ਇਕ ਜੂਨ ਦਿਨ ਸ਼ਨੀਵਾਰ ਨੂੰ ਆ ਰਹੇ ਲੋਕਤੰਤਰ ਦੇ ਮਹਾਂ ਉਤਸਵ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਲੋਕਤੰਤਰ ਦੇ ਮਹਾ ਉਤਸਵ ਵਾਲੇ ਦਿਨ ਹਰ ਵੋਟਰ ਵੋਟ ਪਾਉਣ ਉਪਰੰਤ ਇੱਕ ਇੱਕ ਪੌਦਾ ਜਰੂਰ ਲਗਾਵੇਗਾ ਤਾਂ ਕਿ ਅਸੀਂ ਆਉਣ ਵਾਲੀਆਂ ਪੀੜੀਆਂ ਲਈ ਵਾਤਾਵਰਨ ਅਤੇ ਕੁਦਰਤੀ ਸੋਮਿਆਂ ਦੀ ਸੰਭਾਲ ਕਰ ਸਕੀਏ। ਉਹਨਾਂ ਕਿਹਾ ਕਿ ਸਾਡਾ ਮਿਸ਼ਨ ਹੈ " ਇਸ ਵਾਰ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ 75 ਪਾਰ" ਹੈ ਇਸ ਲਈ ਆਪ ਸਭ ਨੂੰ ਇੱਕ ਸੁਨੇਹਾ ਹੈ ਕਿ ਆਪਣੇ ਘਰ ,ਆਂਢ ਗੁਆਂਢ ,ਰਿਸ਼ਤੇਦਾਰ, ਮਿੱਤਰਾਂ ਦੋਸਤਾਂ ਨੂੰ ਪ੍ਰੇਰਿਤ ਕੀਤਾ ਜਾਵੇ ਕਿ ਉਹ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਜਰੂਰ ਕਰਨ ਅਤੇ ਬਿਨਾਂ ਕਿਸੇ ਲਾਲਚ ਡਰ ਨਸ਼ੇ ਤੋਂ ਉੱਪਰ ਉੱਠ ਕੇ ਵੋਟ ਪਾਉਣ  ਤਾਂ ਕਿ ਸਾਡੇ ਦੇਸ਼ ਦਾ ਭਵਿੱਖ ਵਧੀਆ ਬਣੇ। ਇਸ ਮੌਕੇ ਸਵੀਪ ਨੋਡਲ ਅਫਸਰ ਤਰਸੇਮ ਲਾਲ ਵਲੋਂ ਵੋਟਰ ਪ੍ਰਣ ਦਵਾਇਆ ਗਿਆ। ਇਸ ਮੌਕੇ ਰਜਿੰਦਰ ਕੁਮਾਰ ਸਵੀਪ ਨੋਡਲ ਅਫਸਰ ਬਲਾਚੌਰ, ਓਂਕਾਰ ਸਿੰਘ ਕੰਪਿਊਟਰ ਆਦਿ  ਹਾਜਰ ਸਨ। 

ਹਲਕੇ ਵਿਚ ਬਾਹਰੀ ਲੋਕਾਂ ਦੇ ਰਹਿਣ ਤੇ ਪਾਬੰਦੀ-ਜਿਲ੍ਹਾ ਚੋਣ ਅਧਿਕਾਰੀ

5 ਵਿਅਕਤੀਆਂ ਤੋ ਵੱਧ ਵਿਅਕਤੀਆਂ ਦੇ ਇਕੱਠੇ ਹੋਣਨਾਹਰੇ ਮਾਰਨ ਅਤੇ ਵਿਖਾਵਾ ਕਰਨ ਤੇ ਵੀ ਪਾਬੰਦੀ

ਅੰਮ੍ਰਿਤਸਰ 28 ਮਈ:  ਪੰਜਾਬ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਅਮਨ ਅਤੇ ਕਾਨੂੰਨ ਦੀ ਸਥਿਤੀ ਠੀਕ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਵਾਸਤੇ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ਼੍ਰੀ ਘਨਸ਼ਾਮ ਥੋਰੀ ਨੇ ਜਾਬਤਾ ਫੋਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦਿਆਂ ਹੋਇਆ ਜਿਲ੍ਹਾ ਮੁੱਖੀ ਅੰਮ੍ਰਿਤਸਰ ਦਿਹਾਤੀ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਪਿੰਡਾਂ ਕਸਬਿਆਂ ਵਿੱਚ 5 ਜਾਂ ਇਸ ਤੋਂ ਵਧੇਰੇ ਵਿਅਕਤੀਆਂ ਇਕੱਠੇ  ਹੋਣਰੋਸ ਰੈਲੀਆਂਧਰਨਾ ਦੇਣਮੀਟਿੰਗਾਂ ਕਰਨਨਾਅਰੇ ਮਾਰਨ ਜਾਂ ਲਗਾਉਣਵਿਖਾਵਾ ਕਰਨ ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ।ਇਹ ਹੁਕਮ ਘਰ ਘਰ ਕੰਪੇਨ ਕਰਨ ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 30 ਮਈ ਸ਼ਾਮ 6 ਵਜੇ ਤੋਂ ਲਾਗੂ ਸਮਝਿਆ ਜਾਵੇਗਾ ਅਤੇ 1 ਜੂਨ, 2024 ਨੂੰ ਸ਼ਾਮ 6 ਵਜੇ ਪੋਲਿੰਗ ਖਤਮ ਹੋਣ ਤੱਕ ਲਾਗੂ ਰਹੇਗਾ।

            ਜਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਹੁਕਮਾਂ ਤਹਿਤ ਹੀ ਪੰਜਾਬ ਲੋਕ ਸਭਾ ਚੋਣਾਂ ਅਮਨ ਪੂਰਵਕ ਢੰਗ ਅਤੇ ਬਿਨਾਂ ਕਿਸੇ ਭੈਅ ਡਰ ਦੇ ਚੋਣ ਪ੍ਰਕਿਰਿਆ ਮੁਕੰਮਲ ਕਰਨ ਲਈ ਸ਼ਾਂਤੀ ਵਿਵਸਥਾ ਬਣਾਈ ਰੱਖਣ ਲਈ ਜਿਲ੍ਹਾ ਅੰਮ੍ਰਿਤਸਰ ਦੇ ਸਾਰੇ ਲੋਕ ਸਭਾ ਹਲਕਿਆਂ ਵਿੱਚ ਸਬੰਧਤ ਹਲਕੇ ਦੇ ਵੋਟਰਾਂ ਤੋਂ ਇਲਾਵਾ ਕਿਸੇ ਵੀ ਬਾਹਰੀ ਵਿਕਅਤੀ ਦੇ ਰਹਿਣ ਤੇ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁਕਮ 30 ਮਈ 2024  ਸ਼ਾਮ 5 ਵਜੇ ਤੋਂ 1 ਜੂਨ, 2024 ਨੂੰ ਸ਼ਾਮ 6 ਵਜੇ ਪੋਲਿੰਗ ਖਤਮ ਹੋਣ ਤੱਕ ਲਾਗੂ ਰਹੇਗਾ।

Fwd: Eng Pbi Hindi PN 1,40,000 ਰੁਪਏ ਦੀ ਰਿਸ਼ਵਤ ਲੈਂਦਾ ਸਾਬਕਾ ਪੰਚਾਇਤ ਮੈਂਬਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

1,40,000 ਰੁਪਏ ਦੀ ਰਿਸ਼ਵਤ ਲੈਂਦਾ ਸਾਬਕਾ ਪੰਚਾਇਤ ਮੈਂਬਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
 ਪਟਿਆਲਾ, 28 ਮਈ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸਾਬਕਾ ਪੰਚਾਇਤ ਮੈਂਬਰ ਕਰਨੈਲ ਸਿੰਘ ਵਾਸੀ ਪਿੰਡ ਦਿਉਗੜ੍ਹ, ਜ਼ਿਲ੍ਹਾ ਪਟਿਆਲਾ ਨੂੰ ਪੁਲਿਸ ਮੁਲਾਜ਼ਮਾਂ ਦੀ ਤਰਫੋਂ 1,40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਉਸਦੇ ਪਿੰਡ ਦੇ ਹੀ ਵਸਨੀਕ ਸ਼ੇਰਾ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਦੇ ਖਿਲਾਫ ਥਾਣਾ ਘੱਗਾ, ਜ਼ਿਲਾ ਪਟਿਆਲਾ ਵਿਖੇ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਹੈ। ਉਸ ਨੇ ਦੋਸ਼ ਲਾਇਆ ਕਿ ਸੀਆਈਏ ਸਮਾਣਾ ਦੇ ਇੰਚਾਰਜ ਸਬ ਇੰਸਪੈਕਟਰ (ਐਸਆਈ) ਮਨਪ੍ਰੀਤ ਸਿੰਘ ਅਤੇ ਸਹਾਇਕ ਸਬ ਇੰਸਪੈਕਟਰ (ਏਐਸਆਈ) ਪ੍ਰਗਟ ਸਿੰਘ ਨੇ ਇਸ ਪੁਲੀਸ ਕੇਸ ਵਿੱਚ ਉਸ ਦੀ ਮੱਦਦ ਕਰਨ ਬਦਲੇ 2 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਉਨ੍ਹਾਂ ਨੇ ਰਿਸ਼ਵਤ ਦੀ ਇਹ ਰਕਮ ਆਪਣੇ ਜਾਣਕਾਰ ਉਕਤ ਵਿਅਕਤੀ ਕਰਨੈਲ ਸਿੰਘ ਨੂੰ ਸੌਂਪਣ ਲਈ ਕਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਕਰਨੈਲ ਸਿੰਘ ਨੂੰ ਉਸ ਸਮੇਂ ਦਬੋਚ ਲਿਆ ਜਦੋਂ ਉਹ ਸ਼ਿਕਾਇਤਕਰਤਾ ਤੋਂ ਐਸ.ਆਈ. ਮਨਪ੍ਰੀਤ ਅਤੇ ਏਐਸਆਈ ਪ੍ਰਗਟ ਸਿੰਘ ਦੀ ਤਰਫੋਂ 1,40,000 ਰੁਪਏ ਦੀ ਰਿਸ਼ਵਤ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਲੈ ਰਿਹਾ ਸੀ। ਇਸ ਸਬੰਧੀ ਮੁਲਜ਼ਮ ਕਰਨੈਲ ਸਿੰਘ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਕੇਸ ਅਗਲੇਰੀ ਤਫਤੀਸ਼ ਦੌਰਾਨ ਉਕਤ ਐਸ.ਆਈ. ਮਨਪ੍ਰੀਤ ਸਿੰਘ ਅਤੇ ਏ.ਐਸ.ਆਈ. ਪਰਗਟ ਸਿੰਘ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ ਅਤੇ ਉਸ ਮੁਤਾਬਿਕ ਇਸ ਕੇਸ ਵਿੱਚ ਉਨਾਂ ਨੂੰ ਨਾਮਜ਼ਦ ਕੀਤਾ ਜਾਵੇਗਾ।



ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਪਾਣੀ ਦੀ ਸੰਭਾਲ ਬਾਰੇ ਚੇਤਨਾ ਸਮਾਗਮ

ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਪਾਣੀ ਦੀ ਸੰਭਾਲ ਬਾਰੇ ਚੇਤਨਾ ਸਮਾਗਮ
ਬੰਗਾ, 28 ਮਈ ( ) ਪਾਣੀ ਦੀ ਅਹਿਮੀਅਤ ਅਤੇ ਸੁਰੱਖਿਆ ਦੇ ਮੁੱਦੇ 'ਤੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਪ੍ਰੇਰਨਾ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਉਕਤ ਵਿਸ਼ੇ 'ਤੇ ਕਰਵਾਈ ਗਈ ਪ੍ਰਤੀਯੋਗਤਾ ਵਿੱਚ ਕਾਲਜ ਦੀਆਂ ਵਿਦਿਆਰਥਣਾਂ ਨੇ ਵਿਚਾਰਾਂ, ਕਵਿਤਾਵਾਂ ਅਤੇ ਪੇਟਿੰਗਾਂ ਰਾਹੀਂ ਉਤਸ਼ਾਹ ਨਾਲ ਹਿੱਸਾ ਲਿਆ। ਇਹਨਾਂ 'ਚ ਬੀ.ਐਸ.ਸੀ. ਨਰਸਿੰਗ ਦੇ ਵਿਦਿਆਰਥੀ ਨਵਨੀਤ ਕੌਰ, ਰਿਤੀਕਾ, ਅਰਸ਼ਦੀਪ ਕੌਰ, ਪਿ੍ਯਾ ਚਾਵਲਾ, ਹਰਦੀਪ ਕੌਰ, ਹਰਪ੍ਰੀਤ ਕੌਰ, ਤਮੰਨਾ, ਕਾਮਨਾ ਭਨੋਟ, ਰੁਚੀਕਾ, ਰਾਜਦੀਪ ਕੌਰ, ਪ੍ਰਭਜੋਤ ਕੌਰ, ਮੁਸਕਾਨ ਸ਼ਾਮਲ ਸਨ । ਇਸ ਦੇ ਨਾਲ ਹੀ ਜੀ. ਐਨ. ਐਮ. ਨਰਸਿੰਗ ਦੇ ਵਿਦਿਆਰਥੀਆਂ ਅਮਨਦੀਪ, ਗੁਰਕਮਲ, ਸਿਮਰਨਜੀਤ, ਜਸਮੀਨ, ਤੰਨੂ ਸ਼ਰਮਾ, ਨੇਹਾ, ਸਵਿੱਤਰੀ, ਜਸਵੀਰ ਕੌਰ, ਗੁਰਕੀਰਤ ਕੌਰ, ਅਮਨੀਤ ਕੌਰ, ਸੁਸ਼ਾਂਤ ਕੰਨਡੂਲਮ ਨੇ ਵੀ ਪ੍ਰਤੀਯੋਗਤਾ 'ਚ ਪਾਣੀ ਦੀ ਸੰਭਾਲ ਬਾਰੇ ਆਪੋ ਆਪਣੀ ਰਾਏ ਸਾਂਝੀ ਕੀਤੀ ।
          ਸਾਰੇ ਪ੍ਰਤੀਯੋਗੀਆਂ ਨੂੰ ਸ਼ਲਾਘਾ ਪੱਤਰ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ । ਸਨਮਾਨ ਰਸਮ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਜੀ ਦੀ ਅਗਵਾਈ ਵਿੱਚ ਨਿਭਾਈਆਂ ਗਈਆਂ। ਉਹਨਾਂ ਕਿਹਾ ਕਿ ਪਾਣੀ ਦੀ ਸੰਭਾਲ ਅੱਜ ਸਮੇਂ ਦੀਆਂ ਮੁੱਖ ਲੋੜਾਂ 'ਚ ਸ਼ਾਮਲ ਹੈ ਕਿਉਂਕਿ ਪਾਣੀ ਦੀ ਅਹਿਮੀਅਤ ਨੂੰ ਅੱਖੋਂ ਪਰੋਖੇ ਕਰਕੇ ਇਸ ਦੀ ਹੋ ਰਹੀ ਦੁਰਵਰਤੋਂ ਮੰਦਭਾਗਾ ਹੈ। ਉਕਤ ਉਪਰਾਲਾ ਪਾਣੀ ਸੰਭਾਲ ਸੇਵਕ ਸੁਰਜੀਤ ਮਜਾਰੀ ਦੀ ਅਗਵਾਈ ਵਿੱਚ ਕੀਤਾ ਗਿਆ। ਉਹਨਾਂ ਕਿਹਾ ਕਿ ਜੀਵਨ ਦੀ ਸੁਰੱਖਿਆ ਲਈ ਪਾਣੀ ਦੀ ਸੰਭਾਲ ਲਈ ਸਮੂਹਿਕ ਲਹਿਰ ਸਿਰਜਨ ਦੀ ਲੋੜ ਹੈ।
          ਸਮਾਗਮ ਦੇ ਕੋ-ਆਰਡੀਨੇਟਰ ਮੈਡਮ ਰਮਨਦੀਪ ਕੌਰ ਵਾਇਸ ਪ੍ਰਿੰਸੀਪਲ, ਸਮਾਜ ਸੇਵੀ ਹਰਬੰਸ ਕੌਰ ਕਰਿਆਮ, ਹਰੀਬਲਾਸ ਹੀਉਂ ਨੇ ਵੀ ਇਸ ਮਿਸ਼ਨਰੀ ਲਹਿਰ ਦਾ ਹਿੱਸਾ ਬਣਦਿਆਂ ਪ੍ਰਤੀਯੋਗੀ ਵਿਦਿਆਰਥਣਾਂ ਨੂੰ ਵਧਾਈ ਦਿੱਤੀ । ਮੰਚ ਦਾ ਸੰਚਾਲਨ ਜਸਕਿਰਨ ਕੌਰ ਅਤੇ ਦਮਨਪ੍ਰੀਤ ਕੌਰ ਨੇ ਸਾਂਝੇ ਤੌਰ ਤੇ ਨਿਭਾਇਆ । ਸਮੂਹ ਹਾਜ਼ਰੀਨ ਨੇ ਪਾਣੀ ਦੀ ਸੰਭਾਲ ਬਾਰੇ ਸਮੂਹਿਕ ਲਹਿਰ ਦਾ ਹਿੱਸਾ ਬਣਦਿਆਂ ਸਮਾਜਿਕ ਖੇਤਰ ਵਿੱਚ ਵਲੰਟੀਅਰ ਵਜੋਂ ਸੇਵਾਵਾਂ ਨਿਭਾਉਣ ਦਾ ਅਹਿਦ ਲਿਆ ।
ਕੈਪਸ਼ਨ- ਪ੍ਰਤੀਯੋਗੀਆਂ ਨੂੰ ਸਨਮਾਨਿਤ ਕਰਨ ਸਮੇਂ ਸ. ਕੁਲਵਿੰਦਰ ਸਿੰਘ ਢਾਹਾਂ  ਜੀ   ਤੇ ਹੋਰ

Fwd: NEWS & PHOTO TODAY RALLY. 27-05-2024

ਰੈਲੀ ਨੇ ਦੂਰ ਕੀਤੇ ਵਿਰੋਧੀਆਂ ਦੇ ਭੁਲੇਖੇ : ਐਨ.ਕੇ. ਸ਼ਰਮਾ
ਕੜਾਕੇ ਦੀ ਗਰਮੀ ਦੇ ਬਾਵਜੂਦ ਹਜ਼ਾਰਾਂ ਲੋਕ ਹੋਏ ਇਕੱਠੇ
ਅਕਾਲੀ ਦਲ ਦੇ ਉਮੀਦਵਾਰ ਨੇ ਕੀਤਾ ਜਿੱਤ ਦਾ ਦਾਅਵਾ

ਪਟਿਆਲਾ 27 may ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਕਿਹਾ ਹੈ ਕਿ ਅੱਜ ਹੋਈ ਅਕਾਲੀ ਦਲ ਦੀ ਰੈਲੀ ਨੇ ਵਿਰੋਧੀਆਂ ਦੇ ਸਾਰੇ ਭੁਲੇਖੇ ਦੂਰ ਕਰ ਦਿੱਤੇ ਹਨ। ਪਟਿਆਲਾ ਵਿੱਚ ਅੱਜ ਤਾਪਮਾਨ 47 ਡਿਗਰੀ 'ਤੇ ਸੀ। ਇਸਦੇ ਬਾਵਜੂਦ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸੁਣਨ ਲਈ ਸਵੇਰ ਤੋਂ ਹੀ ਇੱਥੇ ਪੁੱਜੇ ਹੋਏ ਸਨ।

ਰੈਲੀ ਦੀ ਸਫ਼ਲਤਾ ਤੋਂ ਬਾਅਦ ਮੀਡੀਆ ਨੂੰ ਜਾਰੀ ਬਿਆਨ ਵਿੱਚ ਐਨ.ਕੇ.ਸ਼ਰਮਾ ਨੇ ਕਿਹਾ ਕਿ ਰੈਲੀ ਵਿੱਚ ਇਕੱਠੀ ਹੋਈ ਭੀੜ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪਟਿਆਲਾ ਲੋਕ ਸਭਾ ਹਲਕੇ ਦੇ ਲੋਕ ਇਸ ਵਾਰ ਦਲਬਦਲੂਆਂ ਦੇ ਝਾਂਸੇ ਵਿਚ ਨਹੀਂ ਆਉਣ ਵਾਲੇ ਹਨ। ਇੱਥੋਂ ਦੇ ਲੋਕਾਂ ਨੇ ਮਹਿਲਾਂ ਵਿੱਚ ਰਹਿਣ ਵਾਲਿਆਂ ਤੋਂ ਦੂਰੀ ਬਣਾਉਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ ਰੈਲੀ ਤੋਂ ਬਾਅਦ ਅਜਿਹੀਆਂ ਖ਼ਬਰਾਂ ਵਾਇਰਲ ਹੋਈਆਂ, ਜਿਸ ਵਿੱਚ ਲੋਕਾਂ ਨੇ ਦਿਹਾੜੀ ਨਾ ਮਿਲਣ ਦੇ ਦੋਸ਼ ਤੱਕ ਲਾਏ। ਜਿੱਥੇ ਭਾਜਪਾ ਅਤੇ ਕਾਂਗਰਸ ਦੀਆਂ ਰੈਲੀਆਂ ਵਿੱਚ ਭਾੜੇ ਦੇ ਲੋਕਾਂ ਨੂੰ ਬੁਲਾਇਆ ਗਿਆ, ਉੱਥੇ ਹੀ ਅਕਾਲੀ ਦਲ ਦੀ ਇਸ ਰੈਲੀ ਵਿੱਚ ਘਨੌਰ, ਪਾਤੜਾ, ਸਮਾਣਾ, ਸ਼ੁਤਰਾਣਾ, ਪਟਿਆਲਾ, ਰਾਜਪੁਰਾ, ਬਨੂੜ, ਡੇਰਾਬੱਸੀ ਸਮੇਤ ਸਾਰੇ 9 ਵਿਧਾਨ ਸਭਾ ਹਲਕਿਆਂ ਤੋਂ ਲੋਕ ਇੱਥੇ ਪੁੱਜੇ ਹਨ। ਐਨ.ਕੇ.ਸ਼ਰਮਾ ਨੇ ਰੈਲੀ ਤੋਂ ਬਾਅਦ ਜਿੱਤ ਦਾ ਦਾਅਵਾ ਕਰਦਿਆਂ ਕਿਹਾ ਕਿ ਕੜਾਕੇ ਦੀ ਗਰਮੀ ਵਿੱਚ ਦੂਰੋਂ-ਦੂਰੋਂ ਆਏ ਲੋਕਾਂ ਦੇ ਉਹ ਹਮੇਸ਼ਾ ਕਰਜ਼ਦਾਰ ਰਹਿਣਗੇ। ਉਨ੍ਹਾਂ ਨੂੰ ਸੇਵਾ ਕਰਨ ਦਾ ਇੱਕ ਮੌਕਾ ਮਿਲਿਆ ਤਾਂ ਉਹ ਲੋਕਾਂ ਦੇ ਸਾਲਾਂ ਤੋਂ ਲਟਕਦੇ ਆ ਰਹੇ ਮਸਲਿਆਂ ਦਾ ਹੱਲ ਕਰਵਾ ਕੇ ਇਹ ਕਰਜ਼ਾ ਚੁਕਾਉਣਗੇ।
 

Fwd: English-Hindi & Punjabi : 27th May Media Release/Snaps of Uttarakhand CM Pushkar Dhami campaigns for Dr.Subhash Sharma

'ਆਪ' ਝੂਠਿਆਂ ਦੀ ਪਾਰਟੀ; ਵੋਟਰ 2022 ਵਰਗੀ ਗਲਤੀ ਦੋਬਾਰਾ ਨਾ ਕਰਨ : : ਪੁਸ਼ਕਰ ਧਾਮੀ

ਭਾਜਪਾ ਨੇ ਸ਼੍ਰੀ ਰਾਮ ਮੰਦਰ ਲਈ 30 ਸਾਲਾਂ ਤੱਕ ਸੰਘਰਸ਼ ਕੀਤਾ;ਮੋਦੀ ਨੇ ਸ਼੍ਰੀ ਰਾਮ ਲਾਲਾ ਨੂੰ ਤੰਬੂ 'ਚੋਂ ਕੱਢਿਆ: ਪੁਸ਼ਕਰ ਧਾਮੀ

ਰੋਪੜ ਵਿੱਚ ਬਣੇਗੀ ਕੇਂਦਰੀ ਯੂਨੀਵਰਸਿਟੀ : ਡਾ. ਸੁਭਾਸ਼ ਸ਼ਰਮਾ

5 ਸਾਲਾਂ ਤੋਂ ਕਾਂਗਰਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਨੂੰ ਅਣਗੌਲਿਆ : ਡਾ ਸੁਭਾਸ਼ ਸ਼ਰਮਾ

ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਧਾਮੀ ਨੇ ਬਲਾਚੌਰ, ਮੋਹਾਲੀ, ਨਵਾਂਸ਼ਹਿਰ, ਖਰੜ ਅਤੇ ਨਯਾਗਾਓਂ ਵਿੱਚ ਡਾ. ਸ਼ਰਮਾ ਲਈ ਕੀਤਾ ਚੁਣਾਵ ਪ੍ਰਚਾਰ


ਬਲਾਚੌਰ/ਮੋਹਾਲੀ : ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਕਾਂਗਰਸ ਅਤੇ ਗਾਂਧੀ ਪਰਿਵਾਰ 'ਤੇ ਵੱਡਾ ਹਮਲਾ ਬੋਲਦਿਆਂ ਕਿਹਾ ਕਿ ਇਹ ਬੇਨਕਾਬ ਹੋ ਗਿਆ ਹੈ ਕਿ ਕਾਂਗਰਸ ਅਤੇ ਗਾਂਧੀ ਪਰਿਵਾਰ ਸ਼੍ਰੀ ਰਾਮ ਮੰਦਰ ਦੇ ਖਿਲਾਫ ਸਨ। ਬਲਾਚੌਰ ਵਿੱਚ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਧਾਮੀ ਨੇ ਕਿਹਾ ਕਿ ਕਾਂਗਰਸ ਨੇ ਇੱਕ ਵਿਸ਼ੇਸ਼ ਵੋਟ ਬੈਂਕ ਲਈ ਸ੍ਰੀ ਰਾਮ ਮੰਦਰ ਨੂੰ ਹਥਿਆਰ ਵਜੋਂ ਵਰਤਿਆ ਪਰ ਮੋਦੀ ਨੇ ਵਿਸ਼ਾਲ ਰਾਮ ਮੰਦਰ ਬਣਾ ਕੇ ਆਪਣਾ ਵਾਅਦਾ ਪੂਰਾ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਰਾਮ ਮੰਦਿਰ ਲਈ ਭਾਜਪਾ ਨੇ 30 ਸਾਲਾਂ ਤੱਕ ਲੰਮੀ ਲੜਾਈ ਲੜੀ ਤੇ ਸਾਡੀ ਪਾਰਟੀ ਦੇ ਲੀਡਰਾਂ ਨੇ ਗੋਲੀਆਂ ਖਾ ਕੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਤਾਂ ਜਾ ਕੇ ਸ਼੍ਰੀ ਰਾਮ ਲਲਾ ਟੇਂਟ ਚੋ ਬਾਹਰ ਆਏ।"

'ਆਪ' ਪਾਰਟੀ ਨੂੰ 'ਝੂਠਿਆਂ' ਦੀ ਪਾਰਟੀ ਦੱਸਦਿਆਂ ਪੁਸ਼ਕਰ ਸਿੰਘ ਧਾਮੀ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 'ਆਪ' ਨੂੰ ਵੋਟ ਪਾਉਣ ਦੀ 2022 ਵਰਗੀ ਗਲਤੀ ਨਾ ਦੁਹਰਾਉਣ । ਸ਼ਰਮਾ ਨੇ ਮਾਨ ਸਰਕਾਰ ਨੂੰ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਨਾ ਕਰਨ ਕਾਰਨ ਧੋਖੇਬਾਜ਼ ਕਿਹਾ । ਉਹਨਾਂ ਕਿਹਾ ਨਾ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਮਹੀਨਾ ਭੱਤਾ ਮਿਲਿਆ ਤੇ ਨਾ ਹੀ ਸੂਬੇ ਅਪਰਾਧ ਮੁਕਤ ਹੋਇਆ ਹੈ। ਅੱਜ ਪੰਜਾਬ ਵਿਚ ਅਪਰਾਧ ਖਤਮ ਹੋਣ ਦੀ ਬਜਾਏ ਕਤਲ, ਜਬਰ-ਜ਼ਨਾਹ ਅਤੇ ਅਗਵਾ ਵਰਗੇ ਘਿਨਾਉਣੇ ਅਪਰਾਧਾਂ ਦੀਆਂ ਘਟਨਾਵਾਂ ਵਿੱਚ ਭਾਰੀ ਵਾਧਾ ਹੋਇਆ ਹੈ।

ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਲੋਕਾਂ ਨੂੰ ਭਰੋਸਾ ਦਿਵਾਉਂਦਿਆਂ ਭਾਜਪਾ ਉਮੀਦਵਾਰ ਡਾ: ਸ਼ਰਮਾ ਨੇ ਕਿਹਾ ਕਿ  ਇੱਕ ਵਾਰ ਚੁਣੇ ਜਾਣ 'ਤੇ ਇਸ ਸੰਸਦੀ ਹਲਕੇ ਵਿੱਚ ਪੈਂਦੇ ਸਾਰੇ 9 ਵਿਧਾਨ ਸਭਾ ਹਲਕਿਆਂ ਵਿੱਚ ਨਾ ਸਿਰਫ਼ ਅਥਾਹ ਵਿਕਾਸ ਹੋਵੇਗਾ ਸਗੋਂ ਇਸ ਦੇ ਨਾਲ ਹੀ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਵੀ ਹੱਲ ਕੱਢਿਆ ਜਾਵੇਗਾ। ਉਨ੍ਹਾਂ ਰੋਪੜ ਵਿੱਚ ਇੱਕ ਕੇਂਦਰੀ ਯੂਨੀਵਰਸਿਟੀ ਸਥਾਪਤ ਕਰਨ ਦਾ ਐਲਾਨ ਕੀਤਾ, ਜੋ ਇੱਕ ਖੋਜ ਕੇਂਦਰ ਵਜੋਂ ਕੰਮ ਕਰੇਗੀ ਅਤੇ ਪੁਰਾਤਨ ਸੰਗੀਤ ਸਾਜ਼ਾਂ, ਕਲਾਕ੍ਰਿਤੀਆਂ ਅਤੇ ਪੰਜਾਬੀ ਸਾਹਿਤ ਨੂੰ ਮੁੜ ਸੁਰਜੀਤ ਕਰੇਗੀ।

ਕਾਂਗਰਸ ਨੂੰ ਆੜੇ ਹੱਥੀਂ ਲੈਂਦਿਆਂ ਡਾ: ਸ਼ਰਮਾ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਹਲਕੇ ਦੇ ਵਿਕਾਸ ਵੱਲ ਕਦੇ ਵੀ ਧਿਆਨ ਨਹੀਂ ਦਿੱਤਾ। ਉਹਨਾਂ ਕਿਹਾ ਪੂਰੇ ਪੰਜ ਸਾਲ ਹਲਕਾ ਪੂਰੀ ਤਰ੍ਹਾਂ ਅਣਗੌਲਿਆ ਰਿਹਾ ਅਤੇ ਤਿਵਾੜੀ ਨੇ ਕਦੀ ਲੋਕਾਂ ਨੂੰ ਆਪਣਾ ਮੂੰਹ ਤਕ ਨਹੀਂ ਦਿਖਾਇਆ ਕਿਉਂਕਿ ਉਸਦਾ ਇੱਕੋ ਇੱਕ ਉਦੇਸ਼ ਸੰਸਦ ਦੀ ਕੁਰਸੀ ਹਥਿਆਉਣਾ ਅਤੇ ਆਪਣੇ ਨਿੱਜੀ ਹਿੱਤਾਂ ਲਈ ਸੱਤਾ ਦਾ ਆਨੰਦ ਲੈਣਾ ਸੀ।

ਭਾਜਪਾ ਉਮੀਦਵਾਰਾਂ ਨੂੰ ਆਪਣੀ ਵੋਟ ਪਾਉਣ ਲਈ ਜ਼ੋਰਦਾਰ ਅਪੀਲ ਕਰਦੇ ਹੋਏ, ਡਾ ਸ਼ਰਮਾ ਨੇ ਕਿਹਾ ਕਿ 'ਕੰਧ 'ਤੇ ਸਾਫ ਲਿਖਿਆ ਹੈ ਕਿ ਮੋਦੀ ਲਗਾਤਾਰ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣਨ ਜਾ ਰਹੇ ਹਨ, ਇਸਲਈ ਤੁਸੀ ਆਪਣੀ ਵੋਟ ਦੂਜੀ ਪਾਰਟੀ ਦੇ ਉਮੀਦਵਾਰਾਂ ਨੂੰ ਪਾ ਕੇ ਬਰਬਾਦ ਨਾ ਕਰੋ। ਉਨ੍ਹਾਂ ਨੇ ਇਕੱਠ ਨੂੰ ਇਹ ਵੀ ਦੱਸਿਆ ਕਿ ਪਿਛਲੇ 20 ਦਿਨਾਂ ਵਿੱਚ ਉਹ 150 ਦੇ ਕਰੀਬ ਪਿੰਡਾਂ ਦਾ ਦੌਰਾ ਕਰ ਚੁੱਕੇ ਹਨ ਅਤੇ ਪਿੰਡ ਵਾਸੀਆਂ ਵਿਚ ਮੋਦੀ ਲਈ ਬਹੁਤ ਉਤਸ਼ਾਹ ਹੈ।

ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਧਾਮੀ ਅਤੇ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਅੱਜ ਬਲਾਚੌਰ, ਮੋਹਾਲੀ, ਨਵਾਂਸ਼ਹਿਰ, ਖਰੜ ਅਤੇ ਨਯਾਗਾਓਂ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਭਾਜਪਾ ਦੇ ਸੀਨੀਅਰ ਵਰਕਰ ਅਤੇ ਸਥਾਨਕ ਲੋਕ ਉਨ੍ਹਾਂ ਦੇ ਨਾਲ ਸਨ। ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਪੁੱਜੇ ਲੋਕਾਂ ਤੋਂ ਭਾਜਪਾ ਵਰਕਰ ਕਾਫੀ ਉਤਸ਼ਾਹਿਤ ਨਜ਼ਰ ਆਏ।

ਫੋਟੋ ਕੈਪਸ਼ਨ: ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਬਲਾਚੌਰ ਵਿੱਚ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਲਈ ਚੋਣ ਪ੍ਰਚਾਰ ਕਰਦੇ ਹੋਏ।

Fwd: Punjabi and Hindi PN---ਮਤਦਾਨ ਵਾਲੇ ਦਿਨ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਘੇਰੇ ਅੰਦਰ ਚੋਣ ਪ੍ਰਚਾਰ ਕਰਨ ’ਤੇ ਪੂਰਨ ਪਾਬੰਦੀ

-ਮਤਦਾਨ ਵਾਲੇ ਦਿਨ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਘੇਰੇ ਅੰਦਰ ਚੋਣ ਪ੍ਰਚਾਰ ਕਰਨ 'ਤੇ ਪੂਰਨ ਪਾਬੰਦੀ
ਹੁਸ਼ਿਆਰਪੁਰ 27 ਮਈ:ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 130 ਵਿਚ ਕੀਤੀ ਗਈ ਵਿਵਸਥਾ ਅਨੁਸਾਰ ਚੋਣ ਪ੍ਰਚਾਰ, ਮਤਦਾਨ ਖ਼ਤਮ ਹੋਣ ਦੇ 48 ਘੰਟੇ ਪਹਿਲਾਂ ਬੰਦ ਹੋ ਜਾਵੇਗਾ। ਇਸ ਲਈ ਪੋਲਿੰਗ ਵਾਲੇ ਦਿਨ  ਪੋਲਿੰਗ ਸਟੇਸ਼ਨਾਂ ਜਾਂ ਕਿਸੇ ਵੀ ਜਨਤਕ, ਪ੍ਰਾਈਵੇਟ ਸਥਾਨਾਂ ਜੋ ਕਿ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਘੇਰੇ ਅੰਦਰ ਆਉਂਦੇ ਹਨ, ਉਥੇ ਕਿਸੇ ਕਿਸਮ ਦਾ ਚੋਣ ਪ੍ਰਚਾਰ ਕਰਨ 'ਤੇ ਪਾਬੰਦੀ ਲਗਾਉਣੀ ਜ਼ਰੂਰੀ ਹੈ ਅਤੇ ਚੋਣ ਲੜ ਰਹੇ ਉਮੀਦਵਾਰ ਵੱਲੋਂ ਆਪਣੇ ਬਣਾਏ ਜਾਣ ਵਾਲੇ ਬੂਥ ਪੋਲਿੰਗ  ਸਟੇਸ਼ਨਾਂ ਤੋਂ ਦੂਰ ਬਣਾਏ ਜਾਣੇ ਵੀ ਜ਼ਰੂਰੀ ਹਨ।
ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫ਼ੌਜਦਾਰੀ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲੋਕ ਸਭਾ ਚੋਣਾਂ 2024 ਦੀ ਚੋਣ ਲੜ ਰਹੇ ਉਮੀਦਵਾਰਾਂ ਦੇ ਹੱਕ ਵਿਚ ਪੋਲਿੰਗ ਵਾਲੇ ਦਿਨ ਪੋਲਿੰਗ ਸਟੇਸ਼ਨਾਂ ਜਾਂ ਕਿਸੇ ਵੀ ਜਨਤਕ ਥਾਵਾਂ ਜੋ ਕਿ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਘੇਰੇ ਅੰਦਰ ਹਨ, ਉਥੇ ਕਿਸੇ ਵੀ ਕਿਸਮ ਦਾ ਚੋਣ ਪ੍ਰਚਾਰ ਕਰਨ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਇਹ ਵੀ ਹੁਕਮ ਜਾਰੀ ਕੀਤਾ ਹੈ ਕਿ ਚੋਣ ਲੜ ਰਹੇ ਉਮੀਦਵਾਰਾਂ ਵੱਲੋਂ ਜੋ ਬੂਥ ਬਣਾਏ ਗਏ ਹਨ, ਉਹ  ਪੋਲਿੰਗ ਸਟੇਸ਼ਨ ਦੇ ਗੇਟ ਤੋਂ 200 ਮੀਟਰ ਦੇ ਘੇਰੇ ਅੰਦਰ ਬਣਾਏ ਜਾਣਗੇ। ਇਹ ਹੁਕਮ 1 ਜੂਨ ਨੂੰ ਪੋਲਿੰਗ ਪ੍ਰਕਿਰਿਆ ਖ਼ਤਮ ਹੋਣ ਤੱਕ ਜ਼ਿਲ੍ਹੇ ਦੀ ਹੱਦ ਅੰਦਰ ਲਾਗੂ ਰਹੇਗਾ। 

Fwd: ਸੁਰੱਖਿਆ ਡਿਊਟੀ 'ਤੇ ਤਾਇਨਾਤ ਪੁਲਿਸ ਅਮਲੇ ਦੀ ਵੋਟ ਪੋਸਟਲ ਬੈਲੇਟ ਪੇਪਰ ਨਾਲ ਪੁਆਉਣ ਲਈ ਫੈਸਿਲੀਟੇਸ਼ਨ ਸੈਂਟਰ ਸਥਾਪਤ

ਸੁਰੱਖਿਆ ਡਿਊਟੀ 'ਤੇ ਤਾਇਨਾਤ ਪੁਲਿਸ ਅਮਲੇ ਦੀ ਵੋਟ ਪੋਸਟਲ ਬੈਲੇਟ ਪੇਪਰ ਨਾਲ ਪੁਆਉਣ ਲਈ ਫੈਸਿਲੀਟੇਸ਼ਨ ਸੈਂਟਰ ਸਥਾਪਤ
-ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਵਿਖੇ 28, 29 ਤੇ 30 ਮਈ ਨੂੰ ਪੈਣਗੀਆਂ ਵੋਟਾਂ
ਪਟਿਆਲਾ, 27 ਮਈ : ਭਾਰਤੀ ਚੋਣ ਕਮਿਸ਼ਨ ਵੱਲੋਂ ਹਰ ਇੱਕ ਵੋਟ ਨੂੰ ਕੀਮਤੀ ਜਾਣਦੇ ਹੋਏ ਹਰੇਕ ਯੋਗ ਵੋਟਰ ਦੀ ਵੋਟ ਪੁਆਉਣੀ ਯਕੀਨੀ ਬਣਾਈ ਜਾ ਰਹੀ ਹੈ। ਇਸ ਦੇ ਮੱਦੇਨਜ਼ਰ ਚੋਣ ਡਿਊਟੀ 'ਤੇ ਸੁਰੱਖਿਆ ਲਈ ਤਾਇਨਾਤ ਪੁਲਿਸ ਅਮਲੇ ਦੀ ਵੋਟ 28, 29 ਅਤੇ 30 ਮਈ ਨੂੰ ਪੋਸਟਲ ਬੈਲੇਟ ਪੇਪਰ ਨਾਲ ਪੁਆਉਣ ਲਈ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ, ਨਾਭਾ ਰੋਡ ਵਿਖੇ ਪੋਸਟਲ ਵੋਟਿੰਗ ਕੇਂਦਰ ਸਥਾਪਤ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਇੱਥੇ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਇਹ ਵੋਟਾਂ ਪੁਆਈਆਂ ਜਾਣਗੀਆਂ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੋਸਟਲ ਬੈਲਟ ਰਾਹੀਂ ਦਿੱਤੀ ਇਸ ਸੁਵਿਧਾ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਵਿਅਕਤੀ ਆਪਣੀ ਡਿਊਟੀ ਦੇ ਫਰਜ਼ ਕਾਰਨ ਵੋਟ ਪਾਉਣ ਤੋਂ ਵਾਂਝਾ ਨਾ ਰਹੇ।ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਪੁਲਿਸ ਸੁਰੱਖਿਆ ਅਮਲਾ, ਜੋ ਕਿ ਚੋਣ ਡਿਊਟੀ 'ਤੇ ਤਾਇਨਾਤ ਹੈ, ਦੇ ਵੋਟਰਾਂ ਦੀਆਂ ਵੋਟਾਂ ਪੁਆਉਣ ਲਈ ਉਚਿਤ ਪ੍ਰਬੰਧ ਕੀਤੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਜਰੂਰੀ ਸੇਵਾਵਾਂ ਦੀ ਸ਼੍ਰੇਣੀ ਵਿੱਚ ਸ਼ਾਮਲ ਵੱਖ-ਵੱਖ ਵਿਭਾਗਾਂ ਦੇ ਮੁਲਾਜਮਾਂ ਸਮੇਤ ਮੀਡੀਆ ਕਰਮੀ ਵੀ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 60 (ਸੀ) ਦੇ ਤਹਿਤ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਪਾ ਚੁੱਕੇ ਹਨ।
ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕ ਸਭਾ ਹਲਕਾ ਪਟਿਆਲਾ-13 ਲਈ ਦਿਵਿਆਂਗਜਨਾਂ, ਬਜ਼ੁਰਗਾਂ ਸਮੇਤ ਵਿਸ਼ੇਸ਼ ਲੋੜਾਂ ਵਾਲੇ ਵੋਟਰਾਂ ਦੀਆਂ ਵੋਟਾਂ 100 ਫੀਸਦੀ ਪੁਆਉਣ ਲਈ ਉਚੇਚੇ ਯਤਨ ਕਰ ਰਿਹਾ ਹੈ ਅਤੇ ਇਸੇ ਤਹਿਤ ਪਛਾਣ ਕੀਤੇ ਬਜ਼ੁਰਗਾਂ ਤੇ ਦਿਵਿਆਂਗਜਨਾਂ ਦੀਆਂ ਵੋਟਰਾਂ ਵੀ ਘਰ-ਘਰ ਜਾ ਕੇ ਪੁਆਈਆਂ ਗਈਆਂ ਹਨ ਤਾਂ ਕਿ ਕੋਈ ਵੀ ਯੋਗ ਵੋਟਰ ਆਪਣੀ ਵੋਟ ਪਾਉਣ ਤੋਂ ਵਾਂਝਾ ਨਾ ਰਹੇ।
******

çøåð, Ç÷ñ·Å ñ¯Õ çêðÕ ÁøÃð, êÇàÁÅñÅ

ñ¯Õ ÃíÅ Ú¯ä»-B@BD

ùð¾ÇÖÁÅ ÇâÀ±àÆ Óå¶ åÅÇÂéÅå ê¹Çñà Áîñ¶ çÆ ò¯à ê¯Ãàñ ìËñ¶à ê¶êð éÅñ ê¹ÁÅÀ¹ä ñÂÆ ëËÇÃñÆà¶ôé Ã˺àð ÃæÅêå

-êÆ.ÁÅð.àÆ.ÃÆ. ç¶ î¹¾Ö çøåð ÇòÖ¶ BH, BI å¶ C@ îÂÆ ù êËä×ÆÁ» ò¯à»

êÇàÁÅñÅ, BG îÂÆ:

               íÅðåÆ Ú¯ä ÕÇîôé ò¾ñ¯º Ôð ÇÂ¾Õ ò¯à ù ÕÆîåÆ ÜÅäç¶ Ô¯Â¶ Ôð¶Õ ï¯× ò¯àð çÆ ò¯à ê¹ÁÅÀ¹äÆ ïÕÆéÆ ìäÅÂÆ ÜÅ ðÔÆ þÍ ÇÂÃ ç¶ î¾ç¶é÷ð Ú¯ä ÇâÀ±àÆ Óå¶ Ã¹ð¾ÇÖÁÅ ñÂÆ åÅÇÂéÅå ê¹Çñà Áîñ¶ çÆ ò¯à BH, BI Áå¶ C@ îÂÆ ù ê¯Ãàñ ìËñ¶à ê¶êð éÅñ ê¹ÁÅÀ¹ä ñÂÆ êÆ.ÁÅð.àÆ.ÃÆ. ç¶ î°¼Ö çøåð, éÅíÅ ð¯â ÇòÖ¶ ê¯Ãàñ ò¯Çà³× Õ¶ºçð ÃæÅêå ÕÆåÅ Ç×ÁÅ þÍ ÇÂÔ ÜÅäÕÅðÆ Çç§ÇçÁ» êÇàÁÅñÅ ç¶ Ç÷ñ·Å Ú¯ä ÁøÃð ô½Õå ÁÇÔîç êð¶ é¶ ç¾ÇÃÁÅ ÇÕ ÇÂ¾æ¶ Ãò¶ð¶ I 寺 ôÅî E òܶ å¾Õ ÇÂÔ ò¯à» ê¹ÁÅÂÆÁ» ÜÅä×ÆÁ»Í

               ÇâêàÆ ÕÇîôéð é¶ ç¾ÇÃÁÅ ÇÕ ê¯Ãàñ ìËñà ðÅÔÄ Çç¼åÆ ÇÂà ðÇòèÅ çÅ À°ç¶ô ÇÂÔ ïÕÆéÆ ìäÅÀ°äÅ ÔË ÇÕ Õ¯ÂÆ òÆ ÇòÁÕåÆ ÁÅêäÆ ÇâÀ±àÆ ç¶ ëð÷ ÕÅðé ò¯à êÅÀ°ä 寺 ò»ÞÅ éÅ ðÔ¶¢ÇÂà ñÂÆ Ç÷ñ·Å êzôÅÃé é¶ ê¹Çñà ùð¾ÇÖÁÅ ÁîñÅ, ܯ ÇÕ Ú¯ä ÇâÀ±àÆ Óå¶ åÅÇÂéÅå þ, ç¶ ò¯àð» çÆÁ» ò¯à» ê¹ÁÅÀ¹ä ñÂÆ À¹ÇÚå êzì§è ÕÆå¶ ÔéÍ

               ÇâêàÆ ÕÇîôéð é¶ ç¾ÇÃÁÅ ÇÕ ÇÂà 寺 êÇÔñ» íÅðåÆ Ú¯ä ÕÇîôé ò¾ñ¯º ÜÅðÆ é¯àÆÇëÕ¶ôé Áé°ÃÅð, Üð±ðÆ Ã¶òÅò» çÆ ô¶zäÆ Çò¾Ú ôÅîñ ò¼Ö-ò¼Ö ÇòíÅ×» ç¶ î¹ñÅÜî» Ãî¶å îÆâÆÁÅ ÕðîÆ òÆ ñ¯Õ êzåÆÇéèåÅ ÁËÕà, AIEA çÆ èÅðÅ F@ (ÃÆ) ç¶ åÇÔå ê¯Ãàñ ìËñà ðÅÔÄ ÁÅêäÆ ò¯à êÅ ü¾Õ¶ ÔéÍ

               ô½Õå ÁÇÔîç êð¶ é¶ ç¾ÇÃÁÅ ÇÕ Ç÷ñ·Å êzôÅÃé ñ¯Õ ÃíÅ ÔñÕÅ êÇàÁÅñÅ-AC ñÂÆ ÇçÇòÁ»×Üé», ì÷¹ð×» Ãî¶å Çòô¶ô ñ¯ó» òÅñ¶ ò¯àð» çÆÁ» ò¯à» A@@ ëÆÃçÆ ê¹ÁÅÀ¹ä ñÂÆ À¹Ú¶Ú¶ ïåé Õð ÇðÔÅ þ Áå¶ ÇÂö åÇÔå êÛÅä ÕÆå¶ ì÷¹ð×» å¶ ÇçÇòÁ»×Üé» çÆÁ» ò¯àð» òÆ Øð-Øð ÜÅ Õ¶ ê¹ÁÅÂÆÁ» ×ÂÆÁ» Ôé å» ÇÕ Õ¯ÂÆ òÆ ï¯× ò¯àð ÁÅêäÆ ò¯à êÅÀ¹ä 寺 ò»ÞÅ éÅ ðÔ¶¶Í

******