Fwd: Press Note ਭਾਰਤੀਯ ਪੋਸਟਲ ਇੰਪਲਾਈਜ਼ ਐਸੋਸੀਏਸ਼ਨ ਗਰੁੱਪ- ਸੀ ਨੂੰ ਸਰਕਲ ਹੈਡ ਕੁਆਟਰ ਅੰਮ੍ਰਿਤਸਰ ਵਿੱਚ ਜੀ.ਪੀ.ਓ ਕੰਪਲੈਕਸ ਵਿੱਚ ਮਿਲੇ ਨਵੇ ਕਮਰੇ ਦਾ ਹੋਇਆ ਮਹੂਰਤ.

ਭਾਰਤੀਯ ਪੋਸਟਲ ਇੰਪਲਾਈਜ਼ ਐਸੋਸੀਏਸ਼ਨ ਗਰੁੱਪ- ਸੀ ਨੂੰ ਸਰਕਲ ਹੈਡ ਕੁਆਟਰ ਅੰਮ੍ਰਿਤਸਰ ਵਿੱਚ ਜੀ.ਪੀ. ਕੰਪਲੈਕਸ ਵਿੱਚ ਮਿਲੇ ਨਵੇ ਕਮਰੇ ਦਾ ਹੋਇਆ ਮਹੂਰਤ
  ਅੰਮ੍ਰਿਤਸਰ 17 june :  ਭਾਰਤੀਯ ਪੋਸਟਲ ਇੰਪਲਾਈਜ਼ ਐਸੋਸੀਏਸ਼ਨ ਗਰੁੱਪ- ਸੀ ਦੀ 15 ਜੂਨ ਸਰਕਲ ਵਰਕਿੰਗ ਕਮੇਟੀ ਦੀ ਮੀਟਿੰਗ ਜਰਨਲ ਪੋਸਟ ਆਫਿਸ ਵਿੱਖੇ ਹੋਈਇਸ ਮੀਟਿੰਗ ਵਿੱਚ ਪੰਜਾਬ ਸਰਕਲ ਦੇ ਸਮੂਹ ਅਹੁਦੇਦਾਰਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ.

ਮੀਟਿੰਗ ਤੋਂ ਅਗਲੇ ਦਿਨ 16 ਜੂਨ ਨੂੰ ਭਾਰਤੀਯ ਪੋਸਟਲ ਇੰਪਲਾਈਜ਼ ਐਸੋਸੀਏਸ਼ਨ ਗਰੁੱਪ- ਸੀ ਨੂੰ ਜਰਨਲ ਪੋਸਟ ਆਫਿਸ ਕੰਪਲੈਕਸ ਵਿੱਚ ਮਿਲੇ ਨਵੇ ਯੂਨੀਅਨ ਆਫਿਸ ਦਾ ਮਹੂਰਤ ਸ਼੍ਰੀ ਪਰਵੀਨ ਪ੍ਰਸੂਨ ਸੀਨੀਅਰ ਸੁਪਰਡੈਂਟ ਪੋਸਟ ਆਫਿਸ ਅੰਮ੍ਰਿਤਸਰਸ਼੍ਰੀ ਹਰਵੰਤ ਸਿੰਘ ਆਫਿਸ ਸੁਪਰਵਾਇਜ਼ਰਸ਼੍ਰੀ ਅਨੰਤ ਪਾਲ ਜੀ ਸੈਕਟਰੀ ਜਰਨਲ  ਭਾਰਤੀਯ ਪੋਸਟਲ ਇੰਪਲਾਈਜ਼ ਫੈਡਰੇਸ਼ਨਸ਼੍ਰੀ ਸੰਤੋਸ਼ ਕੁਮਾਰ ਸਿੰਘ ਸੈਕਟਰੀ  ਨੇ ਅਪਣੇ ਕਰ ਕਮਲਾਂ ਨਾਲ ਕੀਤਾ.

ਅਪਣੇ ਸੰਬੋਧਨ ਵਿੱਚ ਭਾਰਤੀਯ ਪੋਸਟਲ ਫੈਡਰੇਸ਼ਨ ਦੇ ਸੈਕਟਰੀ ਜਰਨਲ ਸ਼੍ਰੀ ਅਨੰਤ ਪਾਲ ਜੀ, ਸ਼੍ਰੀ ਸੰਤੋਸ਼ ਕੁਮਾਰ ਸਿੰਘ ਨੇ ਦੱਸਿਆ ਕਿ ਭਾਰਤੀਯ ਮਜ਼ਦੂਰ ਸੰਘ ਨਾਲ ਸੰਬਧਤ ਭਾਰਤੀਯ ਪੋਸਟਲ ਇੰਪਲਾਈਜ਼ ਫੈਡਰੇਸ਼ਨ ਇਸ ਸਮੇਂ ਦੇਸ਼ ਦੀ ਨੰਬਰ ਇਕ ਪੋਸਟਲ ਯੂਨੀਅਨ ਬਣ ਕੇ ਉੱਭਰ ਰਹੀ ਹੈ.

ਇਸ ਮੌਕੇ ਤੇ ਪੰਜਾਬ ਦੇ ਸਰਕਲ ਸੈਕਟਰੀ ਸ਼੍ਰੀ ਵਿਜੇ ਕੁਮਾਰ ਨੇ ਅਪਣੇ ਸੰਬੋਧਨ ਵਿੱਚ ਭਾਰਤੀਯ ਯੂਨੀਅਨ ਦੀ ਕੇਂਦਰ ਦੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਰਤੀਯ ਯੂਨੀਅਨ ਗਰੁੱਪ- ਸੀ ਪੰਜਾਬ ਸਰਕਲ ਨੂੰ ਹੈਡ ਕੁਆਟਰ ਅੰਮ੍ਰਿਤਸਰ ਵਿੱਚ ਯੂਨੀਅਨ ਨੂੰ ਕਮਰਾ ਅਲਾਟ ਕਰਵਾਉਣ ਵਿੱਚ ਬਹੁਤ ਵੱਡਾ ਯੋਗਦਾਨ ਰਿਹਾ ਹੈ .

ਮਹੂਰਤ ਦੇ ਸਮੇਂ ਇਸ ਹੋਈ ਇਸ ਵਿਸ਼ਾਲ ਮੀਟਿੰਗ ਨੂੰ ਗੁਰਪ੍ਰੀਤ ਸਿੰਘ ਭਾਟੀਆ ਵਾਇਸ ਪ੍ਰਧਾਨ ਫੈਡਰੇਸ਼ਨ ਨਵੀਂ ਦਿੱਲੀਮਨਜੀਤ ਸਿੰਘ ਸੈਕਟਰੀ ਰਿਟਾਇਰਡ ਐਸੋਸੀਏਸ਼ਨਮਨਪ੍ਰੀਤ ਸਿੰਘ ਸਰਕਲ ਪ੍ਰਧਾਨਭੁਪਿੰਦਰ ਸਿੰਘ ਡਿਵੀਜਨ ਸੈਕਟਰੀ ਅੰਮ੍ਰਿਤਸਰ, ਆਦਿ ਨੇ ਵੀ ਸੰਬੋਧਨ ਕੀਤਾ.

ਇਸ ਵਿਸ਼ਾਲ ਮੀਟਿੰਗ ਵਿੱਚ ਪ੍ਰਮੁੱਖ ਤੌਰ ਸੀਨੀਅਰ ਪੋਸਟ ਮਾਸਟਰ ਅਮਰਜੀਤ ਸਿੰਘ ਵੈਦਮਨਿੰਦਰ ਸਿੰਘਗੁਰਮੀਤ ਸਿੰਘ, ਬਲਦੇਵ ਸਿੰਘਸਰਬਜੀਤ ਸਿੰਘਰਾਕੇਸ਼ ਕੁਮਾਰਨਰੇਸ਼ ਕੁਮਾਰ ਸਿੰਘ, ਗੁਲਬਾਘ ਸਿੰਘ, ਰਾਮ ਸਿੰਘਸੁਨੀਲ ਕੁਮਾਰਕਮਲਜੀਤ ਸਿੰਘ ਗੁਰਦਾਸਪੁਰ, ਮਨਪ੍ਰੀਤ ਸਿੰਘ ਸੰਗਰੂਰਜਗਪ੍ਰੀਤ ਸਿੰਘਕੁਲਦੀਪ ਸਿੰਘ ਉੱਪਲ ਲੁਧਿਆਣਾ, ਜੀ.ਡੀ ਵਰਮਾ ਚੰਡੀਗੜ੍ਹ, ਜਸਵਿੰਦਰ ਫ਼ਰੀਦਕੋਟ, ਵਿਪਨ ਕੁਮਾਰ, ਮੋਹਿੰਦਰ ਸਿੰਘ ਸੰਗਰੂਰਰਜਨੀ ਗੁਪਤਾ, ਕੋਮਲਦੀਪ ਕੌਰ, ਮੈਡਮ ਨਿਧੀ , ਮਨੁ ਸ਼ਰਮਾ  , ਡਿੰਪਲ ਖਾਲਸਾਮੰਗਤ ਰਾਏ ਫਿਰੋਜ਼ਪੁਰਬਲਵਿੰਦਰ ਸਿੰਘ, ਜਰਨੈਲ ਸਿੰਘ ਭੁੱਲਰ , ਪਵਨ ਕੁਮਾਰ, ਨਿਤੀਸ਼ ਕੁਮਾਰ , ਪਰਮਜੀਤ ਰਾਏ ਤੋਂ ਇਲਾਵਾ ਹੋਰ  ਵੀ ਸੈਂਕੜੇ ਵਰਕਰਾਂ ਨੇ  ਵੱਧ ਚੜ੍ਹ ਕੇ ਹਿੱਸਾ ਲਿਆ.