ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ ਬੀ ਐਸ ਸੀ ਡਿਗਰੀ ਕੋਰਸਾਂ ਦਾ ਸ਼ਾਨਦਾਰ 100% ਨਤੀਜਾ
ਬੰਗਾ 12 ਅਪਰੈਲ () ਇਲਾਕੇ ਦੇ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਪਹਿਲੇ ਪੈਰਾ ਮੈਡੀਕਲ ਸਿੱਖਿਆ ਅਦਾਰੇ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਵਿਚ ਚੱਲ ਰਹੇ ਬੀ.ਐਸ.ਸੀ. ਮੈਡੀਕਲ ਲੈਬ ਸਾਇੰਸ, ਬੀ.ਐਸ.ਸੀ. (ਅਪਰੇਸ਼ਨ ਥੀਏਟਰ ਟੈਕਨੋਲਜੀ) ਅਤੇ ਬੀ.ਐਸ.ਸੀ. (ਰੇਡੀਓ ਇਮੇਜ਼ਿੰਗ ਟੈਕਨੋਲਜੀ) ਦੀਆਂ ਕਲਾਸਾਂ ਦੇ 100% ਸ਼ਾਨਦਾਰ ਨਤੀਜੇ ਆਏ ਹਨ।
ਪ੍ਰਿੰਸੀਪਲ ਡਾ. ਜਸਦੀਪ ਸਿੰਘ ਸੈਣੀ ਨੇ ਕਾਲਜ ਦੇ ਵੱਖ ਵੱਖ ਡਿਗਰੀ ਪ੍ਰੋਗਰਾਮਾਂ ਦੇ ਸ਼ਾਨਦਾਰ ਨਤੀਜੇ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਬੀ.ਐਸ.ਸੀ. ਮੈਡੀਕਲ ਸਾਇੰਸ ਦੇ ਸਮੈਸਟਰ ਪਹਿਲਾ ਵਿਚ ਹਿਮਾਨੀ ਨੇ 8.24 ਐਸਜੀਪੀਏ ਅੰਕ ਹਾਸਲ ਕਰਕੇ ਪਹਿਲਾ ਸਥਾਨ, ਅੰਮ੍ਰਿਤ ਕੌਰ ਨੇ 8.16 ਐਸਜੀਪੀਏ ਅੰਕ ਪ੍ਰਾਪਤ ਕਰਕੇ ਕਲਾਸ ਵਿਚੋਂ ਦੂਸਰਾ ਸਥਾਨ ਅਤੇ ਆਂਚਲ ਨੇ 7.88 ਐਸਜੀਪੀਏ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਜਦ ਕਿ ਤੀਜੇ ਸਮੈਸਟਰ ਵਿਚ ਸਮਰਿਧੀ ਨੇ 8.62 ਐਸਜੀਪੀਏ ਨਾਲ ਪਹਿਲਾ ਸਥਾਨ, ਰੁਡਲ 8.43 ਐਸਜੀਪੀਏ ਅੰਕਾਂ ਨਾਲ ਦੂਜਾ ਸਥਾਨ ਅਤੇ ਰਮਨਦੀਪ ਕੌਰ 8.33 ਐਸਜੀਪੀਏ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ । ਇਸੇ ਤਰ੍ਹਾਂ ਪੰਜਵੇਂ ਸਮੈਸਟਰ ਵਿਚ ਇੰਦਰਪ੍ਰੀਤ ਕੌਰ ਨੇ 8.79 ਐਸਜੀਪੀਏ ਅੰਕਾਂ ਨਾਲ ਪਹਿਲਾ ਸਥਾਨ, ਜਾਨਵੀ ਨਿਗਾਹ ਨੇ 8.79 ਐਸਜੀਪੀਏ ਅੰਕਾਂ ਨਾਲ ਦੂਜਾ ਸਥਾਨ ਅਤੇ ਆਸ਼ਿਮਾ ਟੇਟੇ ਨੇ 8.58 ਐਸਜੀਪੀਏ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਡਾ. ਸੈਣੀ ਨੇ ਦੱਸਿਆ ਕਿ ਕਾਲਜ ਦੀ ਕਲਾਸ ਬੀ.ਐਸ.ਸੀ. ਰੇਡੀਓਲੋਜੀ ਅਤੇ ਇਮੇਜਿੰਗ ਟੈਕਨਾਲੋਜੀ ਵਿਚ ਸਮੈਸਟਰ ਪਹਿਲਾ ਵਿਚ ਅਲੀਸ਼ਾ ਕਪੂਰ ਨੇ 8.67 ਐਸਜੀਪੀਏ ਅੰਕਾਂ ਨਾਲ ਪਹਿਲਾ ਸਥਾਨ, ਅਲੀਸ਼ਾ ਰਾਏ ਨੇ 8.42 ਐਸਜੀਪੀਏ ਨੇ ਅੰਕਾਂ ਨਾਲ ਦੂਸਰਾ ਸਥਾਨ ਅਤੇ ਤਰਨਪ੍ਰੀਤ ਕੌਰ 8.29 ਐਸਜੀਪੀਏ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਜਦ ਕਿ ਤੀਜੇ ਸਮੈਸਟਰ ਦੇ ਨਤੀਜੇ ਵਿਚ ਅਰਸ਼ਦੀਪ ਕੌਰ ਨੇ 8.33 ਐਸਜੀਪੀਏ ਅੰਕਾਂ ਨਾਲ ਪਹਿਲਾ ਸਥਾਨ, ਜਸਕਰਨ 8.14 ਐਸਜੀਪੀਏ ਨੇ ਦੂਸਰਾ ਸਥਾਨ ਅਤੇ ਤਰੁਣਪ੍ਰੀਤ ਕੌਰ 8.14 ਐਸਜੀਪੀਏ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਡਿਗਰੀ ਕੋਰਸ ਦੇ ਸਮੈਸਟਰ ਪੰਜਵੇਂ ਵਿਚ ਦੀਆ ਨੇ 8.86 ਐਸਜੀਪੀਏ ਹਾਸਲ ਕਰਕੇ ਪਹਿਲਾ ਸਥਾਨ, ਇਸ਼ਾਨਪ੍ਰੀਤ ਕੌਰ ਨੇ 8.59 ਐਸਜੀਪੀਏ ਨੇ ਕਲਾਸ ਵਿਚੋਂ ਦੂਸਰਾ ਸਥਾਨ ਅਤੇ ਸੰਜਨਾ 8.31 ਐਸਜੀਪੀਏ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ ।
ਉਹਨਾਂ ਦੱਸਿਆ ਕਿ ਕਾਲਜ ਦੇ ਤੀਜੇ ਪ੍ਰਮੁੱਖ ਡਿਗਰੀ ਕੋਰਸ ਬੀ.ਐਸ.ਸੀ. (ਅਪਰੇਸ਼ਨ ਥੀਏਟਰ ਟੈਕਨੋਲਜੀ) ਵਿਚੋਂ ਸਮੈਸਟਰ ਪਹਿਲਾ ਵਿਚੋਂ ਅਦਿਤੀ ਕੌਰ 7.74 ਐਸ.ਜੀ.ਪੀ.ਏ. ਅੰਕਾਂ ਨਾਲ ਪਹਿਲਾ ਸਥਾਨ, ਜਸ਼ਨਪ੍ਰੀਤ ਕੌਰ 7.74 ਐਸ.ਜੀ.ਪੀ.ਏ. ਨੇ ਅੰਕਾਂ ਨਾਲ ਦੂਸਰਾ ਸਥਾਨ ਅਤੇ ਪ੍ਰਿਅੰਕਾ ਨੇ 7.70 ਐਸ.ਜੀ.ਪੀ.ਏ. ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਜਦ ਤੀਜੇ ਸਮੈਸਟਰ ਵਿਚ ਰੋਹਿਨ ਕੁਮਾਰ ਨੇ 9.13 ਐਸਜੀਪੀਏ ਅੰਕਾਂ ਨਾਲ ਪਹਿਲਾ ਸਥਾਨ, ਮਾਨਵੀ ਬੰਗੜ 8.58 ਐਸਜੀਪੀਏ ਅੰਕਾਂ ਨਾਲ ਦੂਸਰਾ ਸਥਾਨ ਅਤੇ ਸਰਵਜੋਤ ਨੇ 8.42 ਐਸਜੀਪੀਏ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ ਪੰਜਵੇਂ ਸਮੈਸਟਰ ਵਿਚ ਲਵਪ੍ਰੀਤ ਨੇ 8.46 ਐਸਜੀਪੀਏ ਅੰਕ ਹਾਸਲ ਕਰਕੇ ਪਹਿਲਾ ਸਥਾਨ, ਦਵਿੰਦਰਪ੍ਰੀਤ ਕੌਰ ਨੇ 8.21 ਐਸਜੀਪੀਏ ਅੰਕ ਪ੍ਰਾਪਤ ਕਰਕੇ ਕਲਾਸ ਵਿਚੋਂ ਦੂਸਰਾ ਸਥਾਨ ਅਤੇ ਹਿਮਾਨੀ ਸ਼ਰਮਾ ਨੇ 8.17 ਐਸਜੀਪੀਏ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ ।
ਪ੍ਰਿੰਸੀਪਲ ਸਾਹਿਬ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਪੰਜਾਬ ਦੇ ਪੇਂਡੂ ਇਲਾਕੇ ਵਿਚ ਸਥਾਪਿਤ ਪੰਜਾਬ ਟੈਕਨੀਕਲ ਯੂਨੀਵਰਸਟੀ ਤੋਂ ਮਾਨਤਾ ਪ੍ਰਾਪਤ ਪੈਰਾਮੈਡੀਕਲ ਕਾਲਜ ਹੈ । ਜਿੱਥੇ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਨਾਲ ਪੜ੍ਹਾਈ ਕਰਵਾਈ ਜਾਂਦੀ ਹੈ ਅਤੇ ਪ੍ਰੈਕਟੀਕਲ ਲਈ ਆਧੁਨਿਕ ਕੰਪਿਊਟਰਾਈਜ਼ਡ ਮਸ਼ੀਨਾਂ ਅਤੇ ਆਧੁਨਿਕ ਲੈਬਾਂ ਦਾ ਪੂਰਾ ਪ੍ਰਬੰਧ ਹੈ । ਉਹਨਾਂ ਜਾਣਕਾਰੀ ਦਿੱਤੀ ਕਿ ਕਾਲਜ ਵਿਚ ਚੱਲ ਰਹੇ ਬੀ.ਐਸ.ਸੀ. ਅਪਰੇਸ਼ਨ ਥੀਏਟਰ ਟੈਕਨੋਲਜੀ, ਬੀ.ਐਸ.ਸੀ. ਰੇਡੀਉ ਐਂਡ ਇਮੇਜ਼ਿੰਗ ਟੈਕਨੋਲਜੀ ਅਤੇ ਬੀ.ਐਸ.ਸੀ. ਮੈਡੀਕਲ ਲੈਬ ਸਾਇੰਸ ਦੇ ਡਿਗਰੀ ਕੋਰਸਾਂ ਦੇ ਨਵੇਂ ਸ਼ੈਸ਼ਨ 2025-26 ਲਈ ਦਾਖਲਾ ਵੀ ਸ਼ੁਰੂ ਹੋ ਚੁੱਕਾ ਹੈ। ਉਹਨਾਂ ਕਿਹਾ ਕਿ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਵਿਖੇ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵੱਲ ਵੀ ਪੂਰਾ ਧਿਆਨ ਦਿੱਤਾ ਜਾਂਦਾ ਹੈ ।
ਕਾਲਜ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਢਾਹਾਂ ਨੇ ਸਮੂਹ ਟਰੱਸਟੀਆਂ ਵੱਲੋਂ ਕਾਲਜ ਦੇ ਸਮੂਹ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਨੂੰ, ਅਧਿਆਪਕਾਂ ਨੂੰ ਸ਼ਾਨਦਾਰ ਨਤੀਜੇ ਲਈ ਹਾਰਦਿਕ ਵਧਾਈਆਂ ਦਿੱਤੀਆਂ । ਇਸ ਮੌਕੇ ਸ੍ਰੀ ਰਾਜਦੀਪ ਥਿਦਵਾਰ ਵਾਈਸ ਪ੍ਰਿੰਸੀਪਲ, ਸਮੂਹ ਸਟਾਫ ਅਤੇ ਕਾਲਜ ਦੇ ਟੌਪਰ ਵਿਦਿਆਰਥੀ ਵੀ ਹਾਜ਼ਰ ਸਨ ।
ਫੋਟੋ ਕੈਪਸ਼ਨ : ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ ਬੀ.ਐਸ.ਸੀ. ਰੇਡੀਉ ਐਂਡ ਇਮੇਜ਼ਿੰਗ ਟੈਕਨੋਲਜੀ, ਬੀ.ਐਸ.ਸੀ. ਮੈਡੀਕਲ ਲੈਬ ਸਾਇੰਸ ਅਤੇ ਬੀ.ਐਸ.ਸੀ. ਅਪਰੇਸ਼ਨ ਥੀਏਟਰ ਟੈਕਨੋਲਜੀ ਦੇ ਡਿਗਰੀ ਕੋਰਸਾਂ ਟੌਪਰ ਵਿਦਿਆਰਥੀ